Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ

January 30, 2025 02:32 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨੌਜੁਆਨਾਂ ਨੂੰ ਰੋਜ਼ਗਾਰ ਵਸੀਲਿਆਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ 5 ਮਾਹਿਰ ਬੁਲਾਰਿਆਂ ਵੱਲੋਂ ਰੋਜ਼ਗਾਰ ਵਸੀਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਅੱਜ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਅਤੇ ਆਨਲਾਈਨ ਐਜ਼ੂਕੇਸ਼ਨ ਵਿਖੇ ਪਲੇਸਮੈਂਟ ਕੈਂਪ 13 ਫ਼ਰਵਰੀ ਨੂੰ ਲਾਇਆ ਜਾ ਰਿਹਾ ਹੈ।


ਉਕਤ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਦੇ ਸਹਿਯੋਗ ਨਾਲ 8 ਮਾਰਚ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪ੍ਰੇਰਨਾ- ਮਹਿਲਾ ਕੇਂਦਰਿਤ ਉਦਮੀਅਤਾ ਵਿਸ਼ੇ ਤੇ ਆਧਾਰਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਵੱਲੋਂ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਜਿਹੜੇ ਨੌਜਵਾਨ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਹਨ, ਉਹ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਲੈ ਕੇ ਹਰ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਦੇ ਆਧਾਰ ਤੇ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ