Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

January 30, 2025 03:23 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ,ਐਸ.ਪੀ ਟਰੈਫਿਕ ਐੱਚ ਐੱਸ ਮਾਨ ਦੇ ਹੁਕਮਾਂ ਤਹਿਤ ਡੀ.ਐਸ.ਪੀ ਟ੍ਰੈਫਿਕ ਕਰਨੈਲ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋ ਟ੍ਰੈਫਿਕ ਇੰਚਾਰਜ ਜੀਰਕਪੁਰ ਇੰਸਪੈਕਟਰ ਪਲਵਿੰਦਰ ਸਿੰਘ, ਇੰਚਾਰਜ ਟਰੈਫਿਕ ਮੁੱਲਾਂਪੁਰ ਸਟਾਫ ਨਾਲ ਮਿਲ ਕੇ ਏ.ਸੀ ਨੈਸ਼ਨਲ ਪਬਲਿਕ, ਸੀਨੀਅਰ ਸੈਕੰਡਰੀ ਸਕੂਲ ਜੀਰਕਪੁਰ ਦੇ ਡਾਇਰੈਕਟਰ ਸੌਰਵ ਅਗਨੀਹੋਤਰੀ, ਪ੍ਰਿੰਸੀਪਲ ਨੰਦਨੀ ਸੂਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ, ਸੀਨੀਅਰ ਸੈਕੰਡਰੀ, ਰਤਵਾੜਾ ਮੁੱਲਾਂਪੁਰ ਐਸ.ਏ.ਐੱਸ ਨਗਰ ਦੇ ਡਾਇਰੈਕਟਰ, ਜਸਵੰਤ ਸਿੰਘ, ਪ੍ਰਿੰਸੀਪਲ ਰਿਤੂ ਓਬਰਾਏ ਨਾਲ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਅਧਿਆਪਕ-ਵਿਦਿਆਰਥੀਆਂ, ਬੱਸ ਡਰਾਈਵਰ-ਲੇਡੀਜ ਅਟੈਡੈਂਟ ਨੂੰ ਜਾਗਰੂਕ ਕੀਤਾ, ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਬਾਰੇ ਜਾਣਕਾਰੀ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮੱਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ