Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੀ.ਸੀ., ਏ.ਡੀ.ਸੀ. ਸਮੇਤ ਅਧਿਕਾਰੀਆਂ, ਕਰਚਮਾਰੀਆਂ ਨੇ ਆਜ਼ਾਦੀ ਸੰਘਰਸ਼ ਵਿੱਚ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

January 31, 2025 12:26 PM
SehajTimes

ਫ਼ਤਹਿਗੜ੍ਹ ਸਾਹਿਬ : ਦੇਸ਼ ਦੀ ਆਜ਼ਾਦੀ ਲਈ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਿਆ ਗਿਆ।

  ਡਾ: ਸੋਨਾ ਥਿੰਦ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਜਿਨ੍ਹਾਂ ਦੀਆਂ ਸ਼ਹੀਦੀਆਂ ਦੀ ਬਦੌਲਤ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਰਸਤੇ 'ਤੇ ਚੱਲਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ  ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਸਾਡਾ ਗੌਰਵ ਹਨ ਅਤੇ ਉਨ੍ਹਾਂ ਵੱਲੋਂ ਵਿਖਾਏ ਮਾਰਗ ਤੇ ਚੱਲਣਾ ਸਾਡੀ ਜਿੰਮੇਵਾਰੀ ਹੈ, ਕਿਉਂਕਿ ਸ਼ਹੀਦਾਂ ਵੱਲੋਂ ਵਿਖਾਏ ਮਾਰਗ ਤੇ ਚੱਲ ਕੇ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ,  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਵਿਸ਼ਾਲ ਵਰਮਾ, ਡੀ.ਡੀ.ਐਫ. ਇਕਰਾਮ ਖਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’