Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

January 31, 2025 03:57 PM
SehajTimes

ਚੰਡੀਗੜ੍ਹ : ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਜਾਣ ਵਾਲੇ 'ਗਰੀਨ ਸਕੂਲ ਅਵਾਰਡ ਸਮਾਰੋਹ' ਦੌਰਾਨ ਦਿੱਤਾ ਜਾਵੇਗਾ।

ਇਹ ਪੁਰਸਕਾਰ ਸਕੂਲੀ ਭਾਈਚਾਰਿਆਂ ਦਰਮਿਆਨ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਦੇਸ਼ ਵਿਆਪੀ ਪਹਿਲਕਦਮੀ ਵਿੱਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।

ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ। ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ, ਢੁਕਵੇਂ ਤਰੀਕੇ ਨਾਲ ਸਰੋਤ ਪ੍ਰਬੰਧਨ ਅਤੇ ਵਾਤਾਵਰਣ ‘ਤੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵਧੇਰੇ ਸਸ਼ਕਤ ਬਣਾਉਂਦਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ