Tuesday, September 16, 2025

Health

ਜ਼ਿਲ੍ਹਾ ਹਸਪਤਾਲ ਦੇ ਡਾਕਟਰ ਪਰਮਿੰਦਰਜੀਤ ਸੰਧੂ ਦਾ ਵਧੀਆ ਸੇਵਾਵਾਂ ਲਈ ਸਨਮਾਨ

January 31, 2025 07:10 PM
SehajTimes

ਮੋਹਾਲੀ : ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਪੈਥੋਲੋਜਿਸਟ ਡਾ. ਪਰਮਿੰਦਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨਾਂ ਨੇ ਡਾ.ਪਰਮਿੰਦਰਜੀਤ ਸਿੰਘ ਸੰਧੂ ਨੂੰ ਸਰਕਾਰੀ ਕੰਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਅਤੇ ਆਪਣਾ ਕੰਮ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਬਦਲੇ ਪ੍ਰਸ਼ੰਸ਼ਾ ਪੱਤਰ ਵੀ ਦਿੱਤਾ। ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨ ਕਰਨ ਬਦਲੇ ਡਾ. ਸੰਧੂ ਨੇ  ਕੈਬਨਿਟ ਮੰਤਰੀ ਦਾ ਉਚੇਚਾ ਧਨਵਾਦ ਕੀਤਾ। ਇਸ ਮੌਕੇ ਮੋਹਾਲੀ ਤੋਂ ਐਮਐਲਏ ਕੁਲਵੰਤ ਸਿੰਘ, ਏਡੀਜੀਪੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਅਸ਼ਿਕਾ ਜੈਨ, ਐਸਐਸਪੀ ਦੀਪਕ ਪਾਰਿਕ, ਸਿਵਲ ਸਰਜਨ ਡਾ. ਸੰਗੀਤਾ ਜੈਨ ਵੀ ਮੌਜੂਦ ਸਨ।

 

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ