Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇੰਸਪੈਕਟਰ ਰਜਿੰਦਰ ਸਿੰਘ ਮਿਨਹਾਸ ਨੇ ਬਤੌਰ ਐਸਐਚਓ ਥਾਣਾ ਗੜਸ਼ੰਕਰ ਦਾ ਚਾਰਜ ਸੰਭਾਲਿਆ 

February 03, 2025 05:15 PM
SehajTimes
ਹੁਸ਼ਿਆਰਪੁਰ  : ਇੰਸਪੈਕਟਰ ਰਜਿੰਦਰ ਸਿੰਘ ਮਿਨਹਾਸ ਨੇ ਐਸ.ਐਚ.ਓ.ਥਾਣਾ ਗੜਸ਼ੰਕਰ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖਤ ਆਦੇਸ਼ਾਂ ਅਨੁਸਾਰ ਇਲਾਕੇ ਅੰਦਰ ਕਾਨੂੰਨ ਦੀ ਸਖਤੀ ਨਾਲ ਪਾਲਣਾ ਕੀਤੀ ਜਾਏਗੀ ਅਤੇ ਕਿਸੇ ਕਿਸਮ ਦੀ ਨਸ਼ੇ ਦੀ ਸਮੱਗਲਿੰਗ ਅਤੇ ਗੁੰਡਾਗਰਦੀ ਨਹੀਂ ਹੋਣ ਦਿੱਤੀ ਜਾਏਗੀ। ਗੈਰ-ਕਾਨੂੰਨੀ ਮਾਈਨਿੰਗ ਅਤੇ ਕਰਾਈਮ ਕਰਨ ਵਾਲੇ ਵਿਅਕਤੀਆਂ ਖਿਲਾਫ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਬਲਿਕ ਨੂੰ ਕਿਹਾ ਕਿ ਟ੍ਰੈਫਿਕ ਨਿਯਮਾ ਦੀ ਪੂਰਨ ਤੌਰ ਤੇ ਪਾਲਣਾ ਕੀਤੀ ਜਾਵੇ,ਉਹਨਾਂ ਕਿਹਾ ਕਿ ਅਗਰ ਕੋਈ ਟ੍ਹੈਫਿਕ ਨਿਯਮਾਂ ਦੀ ਪਾਲਣਾ ਨਹੀ ਕਰੇਗਾ ਤਾ ਉਸ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚੋ ਨਸ਼ਾ ਖਤਮ ਕਰਨ ਲਈ ਪੁਲਸ ਨਾਲ ਪੁੂਰਨ ਸਹਿਯੋਗ ਕੀਤਾ ਜਾਵੇ ਤਾਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਜਨਤਾ ਪੂਰਾ ਸਾਥ ਦੇਵੇ ਤਾ ਨਸ਼ੇ ਰੂਪੀ ਕੋਹੜ ਨੂੰ ਇਸ ਸਮਾਜ ਵਿਚੋ ਪੂਰੀ ਤਰ੍ਹਾ ਨਾਲ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਤੇ ਪੂਰੀ ਤਰ੍ਹਾ ਨਾਲ ਨਜ਼ਰ ਰੱਖੋ ਤਾਕਿ ਤੁਹਾਡੇ ਬੱਚੇ ਚਿੱਟੇ ਦੇ ਕੋਹੜ ਤੋ ਬਚੇ ਰਹਿਣ। ਉਨ੍ਹਾਂ ਨੇ ਨਾਲ ਹੀ  ਸ਼ੱਕੀ ਵਿਅਕਤੀਆਂ ਦੀ ਜਾਣਕਾਰੀ ਪੁਲਸ ਨੂੰ ਤੁਰੰਤ ਦੇਣ ਦੀ ਵੀ ਅਪੀਲ ਕੀਤੀ ਤਾਂ ਕਿ ਕੋਈ ਵੀ ਮਾੜੀ ਘਟਨਾ ਨਾ ਵਾਪਰ ਸਕੇ। ਉਹਨਾਂ ਕਿਹਾ ਕਿ ਪੁਲਸ ਤੇ ਸਮਾਜ ਦੇ ਲੋਕ ਮਿਲ ਕੇ ਕੰਮ ਕਰਨ ਤਾ ਨਸ਼ੇ  ਦੇ ਸੁਦਾਗਰਾ ਅਤੇ ਮੋਟਰ ਸਾਈਕਲਾ ਦੇ ਪਟਾਕੇ ਮਾਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ!

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ