Sunday, November 02, 2025

Malwa

ਸ੍ਰੀ ਗੁਰੂ ਰਵਿਦਾਸ ਭਵਨ  ਭੀਮ ਨਗਰ ਵਿਖੇ 15 ਫਰਵਰੀ ਨੂੰ ਕੰਠ ਕਲੇਰ ਗੁਣਗਾਣ ਕਰਨਗੇ

February 03, 2025 05:21 PM
SehajTimes
ਹੁਸ਼ਿਆਰਪੁਰ : ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ  ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਰ ਸਾਲ ਦੀ ਤਰਾ ਇਸ ਸਾਲ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾ ਪ੍ਰਕਾਸ਼ ਪੁਰਬ ਮਹੁੱਲਾ ਭੀਮ ਨਗਰ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਭਵਨ ਮਹੁੱਲਾ ਭੀਮ ਨਗਰ ਵਿਖੇ ਨਿਸ਼ਾਨ ਸਾਹਿਬ ਚੜਾਇਆ ਜਾਵੇਗਾ ਤੇ 13 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਹਿਬ ਜੀ ਦਾ ਪਾਠ ਆਰੰਭ ਕੀਤਾ ਜਾਵੇਗਾ ਤੇ 15 ਫਰਵਰੀ ਨੂੰ ਭੋਗ ਪੈਣ ਉਪਰੰਤ ਭਾਈ ਸਤਨਾਮ ਸਿੰਘ ਜੀ ਹੂਸੈਨਪੁਰ ਵਾਲੇ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕਰਨਗੇ। ਉਹਨਾ ਤੋ ਬਾਅਦ ਇੰਟਰਨੈਂਸਨਲ ਕਲਾਕਾਰ ਕੰਠ ਕਲੇਰ ਸ੍ਰੀ ਗੁਰੂ ਰਵਿਦਾਸ ਜੀ ਮਹਾਂਰਾਜ ਜੀ ਦੀ ਮਹਿਮਾ ਦਾ ਗੁਣਗਾਣ ਕਰਨਗੇ ।ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤੇਗਾ। ਇਸ ਮੋਕੇ  ਲੰਬੜਦਾਰ ਰਣਜੀਤ ਸਿੰਘ ਰਾਣਾ, ਚੇਅਰਮੈਂਨ ਦੇਸਰਾਜ, ਵਾਇਸ ਪ੍ਰੈਜੀਡੈਂਟ ਮੇਹਰ ਸਿੰਘ, ਸਕੱਤਰ ਜ਼ਸਪਾਲ, ਕੈਸ਼ੀਅਰ ਰਿਟਾਇਰਡ ਗਿਰਦਾਵਰ ਅਵਤਾਰ ਸਿੰਘ, ਪਰਮਜੀਤ ਇਟਲੀ, ਕੁਲਦੀਪ ਸਿੰਘ ਕਮਲਜੀਤ ਸਿੰਘ ਸੋਨੂੰ, ਮਨਦੀਪ ਕੁਮਾਰ ਜੇ.ਟੀ.ਓ, ਕੁਲਦੀਪ ਸਿੰਘ, ਕੁਲਵੰਤ ਸਿਘ, ਤਰਸੇਮ ਸੋਨੂੰ, ਅਮਰਜੀਤ ਬੱਬਲ, ਸੁਖਵਿੰਦਰ ਸਿੰਘ, ਸਾਗਰ ਤੇ ਨਿੱਕੀ ਵੀ ਹਾਜਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ