Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Sports

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ

February 04, 2025 07:01 PM
SehajTimes

ਜੋਗਾ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਐਨ.ਐਸ.ਕਿਊ.ਐਫ. ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੇ ਗੋਲਡ ਮੈਡੀਕਾ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦਾ ਦੌਰਾ ਕਰਕੇ ਹਸਪਤਾਲ ਨਾਲ ਸਬੰਧਤ ਕੰਮਕਾਜ ਦੀ ਜਾਣਕਾਰੀ ਹਾਸਲ ਕੀਤੀ। ਹੈਲਥ ਕੇਅਰ ਇੰਸਟਰੱਕਟਰ ਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਹੈਲਥ ਕੇਅਰ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੇ ਗੋਲਡ ਮੈਡੀਕਾ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਵਿਖੇ ਹਸਪਤਾਲ ਦੇ ਵੱਖ–ਵੱਖ ਵਾਰਡਾਂ ਵਿੱਚ ਜਾ ਕੇ ਡਾਇਲਸਿਸ ਯੂਨਿਟ, ਅਪਰੇਸ਼ਨ ਥੀਏਟਰ, ਮੈਡੀਸਨ ਵਾਰਡ, ਐਮਰਜੈਂਸੀ ਵਾਰਡ, ਸਰਜਰੀ ਵਾਰਡ, ਆਰਥੋ ਵਾਰਡ ਨਾਲ ਸਬੰਧਤ ਕੰਮਕਾਜ ਬਾਰੇ ਜਾਣਿਆ। ਹਸਪਤਾਲ ਦੇ ਡਾਕਟਰਾਂ ਨੇ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਮਰੀਜ਼ਾਂ ਦੇ ਆਉਣ ਤੋਂ ਲੈ ਕੇ ਸਮੁੱਚੀ ਇਲਾਜ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਹੈਲਥ ਕੇਅਰ ਇਸਟਰੱਕਟਰ ਮਨਦੀਪ ਕੌਰ, ਰਜਿੰਦਰ ਕੌਰ ਅਤੇ ਹੈਲਥ ਕੇਅਰ ਨਾਲ ਸਬੰਧਤ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Sports

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

ਐਸ.ਟੀ.ਸੀ. ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ