Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਲਾਲ ਕਿਲਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ

May 22, 2021 11:04 AM
SehajTimes

ਨਵੀਂ ਦਿੱਲੀ : ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਚਾਰਜਸੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿੱਚ ਇੱਕ ਟਰੈਕਟਰ ਰੈਲੀ ਕੱਢੀ ਸੀ। ਪਰ ਪੁਲਿਸ ਵੱਲੋਂ ਤੈਅ ਰਸਤੇ ਤੋਂ ਹਟ ਕੇ ਕੁੱਝ ਕਿਸਾਨਾਂ ਨੇ ਹੰਗਾਮਾ ਕੀਤਾ ਸੀ।
ਕਿਸਾਨਾਂ ਦੇ ਕੁਝ ਸਮੂਹਾਂ ਨੇ ਭਾਰੀ ਹੰਗਾਮਾ ਕੀਤਾ ਸੀ। ਉਹ ਲਾਲ ਕਿਲ੍ਹੇ ’ਤੇ ਪਹੁੰਚੇ ਸੀ ਅਤੇ ਕੁਝ ਥਾਵਾਂ ’ਤੇ ਅੰਦੋਲਨਕਾਰੀ ਕਿਸਾਨ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਇਸ ਵਿੱਚ ਸੈਂਕੜੇ ਪੁਲਿਸ ਮੁਲਾਜਮ ਜ਼ਖ਼ਮੀ ਹੋਏ ਸੀ।
ਬਾਅਦ ਵਿਚ, ਦਿੱਲੀ ਪੁਲਿਸ ਨੇ ਇਸ ਕੇਸ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਲਈ ਜਾਂਚ ਤੇਜ ਕਰ ਦਿੱਤੀ ਸੀ ਅਤੇ ਕੁਝ ਲੋਕਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਸੀ। ਦਿੱਲੀ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਤਕਨਾਲੋਜੀ ਦਾ ਸਹਾਰਾ ਲਿਆ ਸੀ। ਹਿੰਸਾ ਦੌਰਾਨ ਵੇਖੇ ਗਏ ਕੁਝ ਟਰੈਕਟਰ ਵੀ ਜਬਤ ਕਰ ਲਏ ਗਏ ਸੀ।
ਇਸ ਘਟਨਾ ਤੋਂ ਬਾਅਦ ਟਰੈਕਟਰ ਪਰੇਡ ਦੀ ਅਗਵਾਈ ਕਰ ਰਹੇ ਕਿਸਾਨ ਨੇਤਾਵਾਂ ਨੇ ਹਿੰਸਾ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਇਸ ਵਿੱਚ ਦਾਖਲ ਹੋਏ ਸਨ ਅਤੇ ਸਾਂਤਮਈ ਕਿਸਾਨੀ ਲਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਫਿਲਹਾਲ ਕਿਸਾਨਾਂ ਦੀ ਲਹਿਰ ਅਜੇ ਵੀ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਕਈ ਗੇੜ ਮੀਟਿੰਗਾਂ ਹੋਈਆਂ ਪਰ ਕੋਈ ਠੋਸ ਨਤੀਜਾ ਨਹੀਂ ਮਿਲਿਆ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ