Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਜ਼ਮੀਨ ਬਚਾਓ ਸੰਗਰਾਮ ਨੂੰ ਲੈਕੇ ਵਿੱਢੀ ਲਾਮਬੰਦੀ 

February 07, 2025 06:49 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ  : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਵਧਵੀ ਮੀਟਿੰਗ ਬਲਾਕ ਆਗੂ ਰਾਮ ਸ਼ਰਨ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਡੇਰਾ ਟੀਕਮ ਦਾਸ ਉਗਰਾਹਾਂ ਵਿਖੇ ਹੋਈ। ਮੀਟਿੰਗ ਵਿੱਚ ਉਚੇਚੇ ਤੌਰ ਤੇ ਸ਼ਾਮਿਲ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਜ਼ਮੀਨ ਮਾਲਕੀ ਨੂੰ ਲੈਕੇ ਪਿਛਲੇ 20 ਦਿਨਾਂ ਤੋਂ ਮੋਰਚਾ ਚੱਲ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ ਪੰਜਾਬ ਵਿੱਚ ਸੜਕਾਂ ਦੇ ਵੱਡੇ ਜਾਲ ਵਿਛਾਏ ਜਾ ਰਹੇ ਹਨ ਕਾਰਪੋਰੇਟ ਘਰਾਣਿਆਂ ਦੇ ਵਪਾਰ ਨੂੰ ਵੱਡਾ ਕਰਨ ਵਾਸਤੇ ਸਾਡੀਆਂ ਸਰਕਾਰਾਂ ਪੰਜਾਬ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ ਦੇਣਾ ਚਾਹੁੰਦੀਆਂ ਹਨ ਇਹ ਸੜਕਾਂ ਪੰਜਾਬ ਦੇ ਲੋਕਾਂ ਦੀ ਬਰਬਾਦੀ ਦਾ ਕਾਰਨ ਬਣਨਗੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰ ਦੇਣਗੇ ਇਸ ਲਈ ਕਿਸਾਨਾਂ ਦੀਆਂ ਜਮੀਨਾਂ ਕਿਸੇ ਵੀ ਕੀਮਤ ਤੇ ਕਾਰਪੋਰੇਟਾਂ ਨੂੰ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਜਿਉਂਦ ਪਿੰਡ ਵਿੱਚ ਜਮੀਨ ਬਚਾਓ ਸੰਗਰਾਮ ਕਾਨਫਰੰਸ ਕੀਤੀ ਜਾ ਰਹੀ ਹੈ ਇਸ ਕਾਨਫਰੰਸ ਵਿੱਚ ਸਨਾਮ ਬਲਾਕ ਵਿੱਚੋਂ 35 ਬੱਸਾਂ ਦਾ ਕਾਫਲਾ ਜਿਉਂਦ ਪਿੰਡ ਵੱਲ ਰਵਾਨਾ ਹੋਵੇਗਾ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਸੁਨਾਮ ਬਲਾਕ ਵਿੱਚ ਜੰਗੀ ਪੱਧਰ ਤੇ ਰੈਲੀਆਂ ਕੀਤੀਆਂ ਜਾਣਗੀਆਂ ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਸੁਖਪਾਲ ਸਿੰਘ ਮਾਣਕ ਕਣਕਵਾਲ, ਯਾਦਵਿੰਦਰ ਸਿੰਘ ਚੱਠਾ, ਮਹਿੰਦਰ ਸਿੰਘ ਨਮੋਲ ਅਤੇ ਸਮੂਹ ਪਿੰਡਾਂ ਦੀਆਂ ਇਕਾਈਆਂ ਦੇ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ