Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਿੱਲੀ ਦੇ ਵੋਟਰਾਂ ਨੇ ਝੂਠ ਤੇ ਫ਼ਰੇਬ ਹਰਾਇਆ : ਦਾਮਨ ਬਾਜਵਾ 

February 08, 2025 05:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਦਾ ਸੁਨਾਮ ਵਿੱਚ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਦੀ ਅਗਵਾਈ ਹੇਠ ਜਸ਼ਨ ਮਨਾਇਆ ਗਿਆ। ਇਸ ਦੌਰਾਨ ਮਠਿਆਈਆਂ ਵੰਡੀਆਂ ਗਈਆਂ। ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਦਿੱਲੀ ਦੇ ਵੋਟਰਾਂ ਨੇ ਝੂਠ ਅਤੇ ਫ਼ਰੇਬ ਨੂੰ ਹਰਾਇਆ ਹੈ। ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ ਆਖ਼ਰ ਲੋਕਾਂ ਨੇ ਭਾਜਪਾ 'ਤੇ ਭਰੋਸਾ ਪ੍ਰਗਟ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਜਨਤਾ ਜਲਦੀ ਹੀ ਝੂਠ ਦਾ ਪਰਦਾਫਾਸ਼ ਕਰੇਗੀ। ਪੰਜਾਬ ਦੇ ਲੋਕ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਦਾਮਨ ਬਾਜਵਾ ਨੇ ਕਿਹਾ ਕਿ ਦਿੱਲੀ ਦੀ ਜਿੱਤ ਦਾ ਅਸਰ ਪੂਰੇ ਦੇਸ਼ 'ਚ ਦੇਖਣ ਨੂੰ ਮਿਲੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਸ਼ੇਰਵਿੰਦਰ ਸਿੰਘ ਰਵੀ, ਭਾਜਪਾ ਮੰਡਲ ਪ੍ਰਧਾਨ ਰਾਜੀਵ ਮੱਖਣ, ਦਰਸ਼ਨ ਸਿੰਘ ਨਮੋਲ ਸਰਪੰਚ, ਅਵਤਾਰ ਸਿੰਘ ਬਹਾਦਰਪੁਰ, ਮਾਲਵਿੰਦਰ ਸਿੰਘ ਗੋਲਡੀ, ਰਜ਼ਤ ਸ਼ਰਮਾ, ਮੋਹਿਤ, ਹਿੰਮਤ ਸਿੰਘ ਬਾਜਵਾ, ਨਵਦੀਪ ਸਿੰਘ ਤੋਗਾਵਾਲ, ਬਲਵੀਰ ਸਿੰਘ ਤੋਲਾਵਾਲ, ਅੰਮ੍ਰਿਤ  ਬਿਸ਼ਨਪੁਰਾ, ਸੁੱਖੂ ਬਿਸ਼ਨਪੁਰਾ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ