Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨੀ ਮੰਗਾਂ ਦੀ ਪੂਰਤੀ ਤੱਕ ਬਾਰਡਰਾਂ ਤੇ ਧਰਨੇ ਜਾਰੀ ਰਹਿਣਗੇ : ਲੌਂਗੋਵਾਲ 

February 11, 2025 12:04 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਿਸਾਨੀ ਮੰਗਾਂ ਦੀ ਪੂਰਤੀ ਲਈ ਖਨੌਰੀ, ਸ਼ੰਭੂ ਅਤੇ ਰਤਨਪੁਰਾ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਦਾ ਇੱਕ ਵਰ੍ਹਾ ਪੂਰਾ ਹੋਣ ਮੌਕੇ 12 ਅਤੇ 13 ਫ਼ਰਵਰੀ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਕੀਤੀਆਂ ਜਾ ਰਹੀਆਂ ਕਿਸਾਨ ਮਹਾਂ ਪੰਚਾਇਤਾਂ ਵਿੱਚ ਵੱਡੇ ਇਕੱਠ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਦੀ ਅਗਵਾਈ ਹੇਠ ਨਮੋਲ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਸਾਲ 13 ਫਰਵਰੀ ਤੋਂ ਹਰਿਆਣੇ ਦੀਆਂ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰਾ ਵਿਖੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਕਿਸਾਨਾਂ ਦੀਆਂ ਤਮਾਮ ਮੰਗਾਂ ਨੂੰ ਲੈਕੇ ਮੋਰਚਾ ਚੱਲ ਰਿਹਾ ਹੈ ਇੱਕ ਪੂਰਾ ਸਾਲ ਹੋਣ ਤੇ ਮੋਦੀ ਹਕੂਮਤ ਨੂੰ 12 ਫਰਵਰੀ ਨੂੰ ਖਨੌਰੀ ਬਾਰਡਰ ਤੇ 13 ਨੂੰ ਸ਼ੰਭੂ ਬਾਰਡਰ ਤੇ ਵੱਡਾ ਇਕੱਠ ਕਰਕੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਕਿਸਾਨ ਨਾ ਕਦੇ ਅੱਕੇ ਅਤੇ ਨਾ ਕਦੇ ਥੱਕੇ ਹਨ, ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਤੱਕ ਮੋਰਚਾ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਆਗੂ ਹੈਪੀ ਨਮੋਲ ਨੇ ਕਿਹਾ ਹੈ ਕਿ ਤੇਲ ਕੰਪਨੀ ਵੱਲੋਂ ਪਾਈ ਜਾ ਰਹੀ ਪਾਈਪ ਲਾਈਨ ਨੂੰ ਨਹੀਂ ਪਾਉਣ ਦਿੱਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਮੈਦੇਵਾਸ,ਸੰਤਰਾਮ ਛਾਜਲੀ, ਹਰਦੇਵ ਸਿੰਘ ਕੁਲਾਰ, ਸੁਖਦੇਵ ਸ਼ਰਮਾ ਭੁਟਾਲ, ਰਾਜ ਥੇੜੀ, ਮੱਖਣ ਪਾਪੜਾ, ਲੀਲਾ ਚੋਟੀਆਂ, ਬੱਬੂ ਮੂਨਕ, ਬੂਟਾ ਸਿੰਘ ਝਾੜੋਂ, ਬਲਵਿੰਦਰ ਸਿੰਘ ਲੱਖੇਵਾਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ