Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਬਲੈਕ ਫੰਗਸ ਨੂੰ 14 ਸੂਬਿਆਂ ਨੇ ਐਲਾਨਿਆ ਮਹਾਂਮਾਰੀ

May 23, 2021 08:44 AM
SehajTimes

ਨਵੀਂ ਦਿੱਲੀ: ਕੋਰੋਨਾ ਮਗਰੋਂ ਹੁਣ Black Fungus ਨੇ ਹਜ਼ਾਰਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਕੋਰੋਨਾ ਦੇ ਮਰੀਜ਼ਾਂ ਵਿੱਚ ਬਲੈਕ ਫੰਗਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਇਸ ਨੂੰ ਹਰਿਆਣਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਕਰਨਾਟਕ, ਯੂਪੀ, ਪੰਜਾਬ, ਗੁਜਰਾਤ, ਤਾਮਿਲਨਾਡੂ, ਰਾਜਸਥਾਨ, ਓਡੀਸ਼ਾ, ਬਿਹਾਰ, ਚੰਡੀਗੜ੍ਹ, ਉਤਰਾਖੰਡ, ਤੇਲੰਗਾਨਾ ਨੇ ਮਹਾਮਾਰੀ ਐਲਾਨ ਦਿੱਤਾ ਹੈ। ਬਲੈਕ ਫੰਗਸ ਦੇ ਸਭ ਤੋਂ ਵੱਧ ਮਾਮਲੇ ਗੁਜਰਾਤ ਵਿੱਚ ਹਨ। ਇੱਥੇ 2281 ਵਿਅਕਤੀ ਬਲੈਕ ਫੰਗਸ ਨਾਲ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ਵਿਚ 2000, ਆਂਧਰਾ ਪ੍ਰਦੇਸ਼ ਵਿਚ 910, ਮੱਧ ਪ੍ਰਦੇਸ਼ ਵਿਚ 720, ਰਾਜਸਥਾਨ ਵਿਚ 700, ਕਰਨਾਟਕ ਵਿਚ 500, ਦਿੱਲੀ ਵਿਚ 197, ਉੱਤਰ ਪ੍ਰਦੇਸ਼ ਵਿਚ 124, ਤੇਲੰਗਾਨਾ ਵਿਚ 350, ਹਰਿਆਣਾ ਵਿਚ 250, ਪੱਛਮੀ ਬੰਗਾਲ ਵਿਚ 6 ਅਤੇ 56 ਕੇਸ ਦਰਜ ਕੀਤੇ ਗਏ ਹਨ। ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਇੱਕ 32 ਸਾਲਾ ਔਰਤ ਦੀ ਬਲੈਕ ਫੰਗਸ ਕਾਰਨ ਮੌਤ ਹੋ ਗਈ।
    ਦੱਸ ਦੇਈਏ ਕਿ ਉਹ ਸੂਬੇ ਜੋ ਬਿਮਾਰੀ ਨੂੰ ਮਹਾਂਮਾਰੀ ਐਲਾਨਦੇ ਹਨ, ਫਿਰ ਉਨ੍ਹਾਂ ਨੂੰ ਕੇਸ, ਇਲਾਜ, ਦਵਾਈ ਅਤੇ ਬਿਮਾਰੀ ਕਾਰਨ ਹੋਈਆਂ ਮੌਤਾਂ ਦਾ ਲੇਖਾ-ਜੋਖਾ ਰੱਖਣਾ ਪੈਂਦਾ ਹੈ। ਨਾਲ ਹੀ ਸਾਰੇ ਕੇਸਾਂ ਦੀ ਰਿਪੋਰਟ ਮੁੱਖ ਮੈਡੀਕਲ ਅਫਸਰ ਨੂੰ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੁੰਦੀ ਹੈ। ਦੇਸ਼ ਵਿੱਚ ਬਲੈਕ ਫੰਗਸ ਮਾਮਲਿਆਂ ਵਿੱਚ ਵੱਧ ਰਹੇ ਵਾਧੇ ਅਤੇ ਕਥਿਤ ਤੌਰ 'ਤੇ ਜ਼ਰੂਰੀ ਦਵਾਈਆਂ ਦੀ ਘਾਟ 'ਤੇ ਚਿੰਤਾ ਜ਼ਾਹਰ ਕਰਦਿਆਂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਦੇ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਕਦਮ ਚੁੱਕਣ।

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ