Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਰੁਪਿੰਦਰ ਸਿੰਘ ਹੈਪੀ

February 11, 2025 04:50 PM
SehajTimes

ਬਸੀ ਪਠਾਣਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਪਿੰਡਾਂ ਅਤੇ ਸ਼ਹਿਰਾਂ ਦੀ ਸਾਫ ਸਫਾਈ ਲਈ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਨਗਰ ਕੌਂਸਲ ਬਸੀ ਪਠਾਣਾ ਦੇ ਸਫਾਈ ਸੇਵਕਾਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਹੋਰ ਮਜਬੂਤ ਕਰਨ ਲਈ 15 ਰੇਹੜੀਆਂ ਤੇ 02 ਟਰਾਲੀਆਂ ਸੌਂਪਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਸੀ ਪਠਾਣਾ ਸ਼ਹਿਰ ਦੀ ਸਾਫ ਸਫਾਈ ਲਈ ਨਗਰ ਕੌਂਸਲ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ।

          ਵਿਧਾਇਕ ਹੈਪੀ ਨੇ ਕਿਹਾ ਕਿ ਨਵੀਂਆਂ ਰੇਹੜੀਆਂ ਤੇ ਟਰਾਲੀਆਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਹੋਰ ਮਜਬੂਤ ਹੋਵੇਗੀ ਅਤੇ ਨਗਰ ਕੌਂਸਲ ਦੇ ਸਫਾਈ ਸੇਵਕ ਬਿਨਾਂ ਕਿਸੇ ਦਿੱਕਤ ਤੋਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਤੇ ਹੋਰ ਸਥਾਨਾਂ ਤੋਂ ਕੂੜਾ ਇਕੱਤਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਫਾਈ ਸੇਵਕਾਂ ਨੂੰ ਸਮੇਂ-ਸਮੇਂ ਤੇ ਸਫਾਈ ਕਿੱਟਾਂ ਤੇ ਹੋਰ ਲੋੜੀਂਦਾ ਸਾਜੋ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਸਫਾਈ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

          ਸ. ਰੁਪਿੰਦਰ ਸਿੰਘ ਹੈਪੀ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਸਾਫ ਸਫਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਵੱਛਤਾ ਸਾਡੇ ਸਭਨਾ ਲਈ ਬਹੁਤ ਜਰੂਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਵਿੱਚ ਅਣ-ਗਹਿਲੀ ਨਾ ਵਿਖਾਈ ਜਾਵੇ।

          ਇਸ ਮੌਕੇ ਰਾਜ ਪੁਰੀ, ਰਸ਼ਵਿੰਦਰ ਕਲੌਂਦੀ, ਕਸ਼ਮੀਰ ਰਸੂਲਪੁਰ ਧਰਮਿੰਦਰ ਸਿੰਘ ਪਨੇਚਾ, ਮਨਮੋਹਨ ਸਿੰਘ ਨੰਬਰਦਾਰ, ਇੰਦਰਜੀਤ ਇੰਦਰੀ, ਜਸਵਿੰਦਰ ਸਿੰਘ, ਸਿਮਰਨਜੀਤ ਸਿੰਘ, ਰਣਧੀਰ ਸਿੰਘ ਤੇ ਮਨਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ