Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਨਿਹੰਗ ਸਿੰਘ ਨੇ ਵੱਢਿਆ ਸਾਬਕਾ ਸਰਪੰਚ ਦਾ ਗੁੱਟ

May 23, 2021 09:41 AM
SehajTimes

ਗੁਰਦਾਸਪੁਰ : ਇਕ ਵਾਰ ਫਿਰ ਹੁਣ ਗੁੱਸੇ ਵਿੱਚ ਆਏ ਹਮਲੇ ’ਚ ਨਿਹੰਗ ਸਿੰਘ ਨੇ ਸਾਬਕਾ ਸਰਪੰਚ ਦਾ ਕਿਰਪਾਨ ਨਾਲ ਗੁੱਟ ਵੱਢ ਦਿੱਤਾ। ਦਸਿਆ ਜਾ ਰਿਹਾ ਹੈ ਕਿ ਇਹ ਸਾਬਕਾ ਸਰਪੰਚ ਕਾਂਗਰਸੀ ਹੈ। ਜਾਣਕਾਰੀ ਮੁਤਾਬਕ ਪਿੰਡ ਭਾਮ ਵਿੱਚ ਘਰੇਲੂ ਝਗੜੇ ਦਾ ਫ਼ੈਸਲਾ ਕਰਵਾਉਂਦੇ ਸਮੇਂ ਤੈਸ਼ ਵਿੱਚ ਆਏ ਇਕ ਨਿਹੰਗ ਸਿੰਘ ਵੱਲੋਂ ਸਾਬਕਾ ਕਾਂਗਰਸੀ ਸਰਪੰਚ ’ਤੇ ਕਿਰਪਾਨ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸ ਦੇ ਸਾਬਕਾ ਸਰਪੰਚ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਲੀਡਰ ਸੁਖਵਿੰਦਰ ਸਿੰਘ ਵਾਸੀ ਭਾਮ ਵੱਲੋਂ ਬੀਤੇ ਦਿਨ ਪਿੰਡ ਦੇ ਕੁਝ ਲੋਕਾਂ ’ਚ ਹੋਏ ਘਰੇਲੂ ਝਗੜੇ ਦਾ ਫ਼ੈਸਲਾ ਕਰਵਾਇਆ ਜਾ ਰਿਹਾ ਸੀ। ਫ਼ੈਸਲੇ ’ਚ ਵਿੱਠਵਾਂ ਵਾਸੀ ਖ਼ਾਲਸਾ ਡੇਅਰੀ ਦੇ ਨਿਹੰਗ ਸਿੰਘ ਵੀ ਪਹੁੰਚ ਗਏ। ਫ਼ੈਸਲੇ ਦੀ ਗੱਲਬਾਤ ਚੱਲ ਹੀ ਰਹੀ ਸੀ ਕਿ ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਨਿਹੰਗ ਸਿੰਘ ਤੈਸ਼ ’ਚ ਆ ਗਿਆ। ਉਸ ਨੇ ਆਪਣੇ ਕੋਲ ਕਿਰਪਾਨ ਨਾਲ ਸੁਖਵਿੰਦਰ ਸਿੰਘ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਸੁਖਵਿੰਦਰ ਸਿੰਘ ਦਾ ਗੁੱਟ ਵੱਢਿਆ ਗਿਆ, ਜਿਸ ਤੋਂ ਬਾਅਦ ਉਕਤ ਨਿਹੰਗ ਸਿੰਘ ਮੌਕੇ ਤੋਂ ਫਰਾਰ ਹੋ ਗਏ। ਪਤਾ ਲੱਗਣ ਉਤੇ ਪੁਲਿਸ ਨੇ ਆਕੇ ਦੋਸ਼ੀ ਨਿਹੰਗ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿਤੀ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਨਾਵਲਟੀ ਚੌਂਕ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਈ ਦੁਕਾਨਾਂ ‘ਤੇ ਅਚਾਨਕ ਛਾਪੇ

ਗੁਰੂ ਨਾਨਕ ਦੇਵ ਹਸਪਤਾਲ ‘ਚੋਂ 3 ਦਿਨਾਂ ਦਾ ਨਵਜੰਮਿਆ ਬੱਚਾ ਅਗਵਾ

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ