Monday, June 16, 2025

Chandigarh

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ

February 12, 2025 05:27 PM
SehajTimes

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਦਾ ਵਿਆਹ ਬਿਜ਼ਨੈੱਸਮੈਨ ਤੇਜਬੀਰ ਸਿੰਘ ਨਾਲ ਹੋਇਆ ਹੈ। ਬੀਤੇ ਦਿਨੀਂ ਹੋਈ ਪਾਰਟੀ ਵਿਚ ਸੁਖਬੀਰ ਬਾਦਲ ਆਪਣੇ ਜਵਾਈ ਤੇਜਬੀਰ ਸਿੰਘ ਅਤੇ ਬੇਟੀ ਹਰਕੀਰਤ ਕੌਰ ਨਾਲ ਮੀਕਾ ਸਿੰਘ ਦੇ ‘ਗੱਭਰੂ’ ਗੀਤ ‘ਤੇ ਡਾਂਸ ਕਰਦੇ ਨਜ਼ਰ ਆਏ। ਅਕਾਲੀ ਦਲ ਦੇ ਹੋਰ ਆਗੂ ਵੀ ਸ਼ਾਮਲ ਹੋਏ। ਵਿਆਹ ਕਈ ਵੱਡੇ-ਵੱਡੇ ਸਿਆਸੀ ਲੀਡਰ ਸ਼ਾਮਲ ਹੋਏ ਜਿਨ੍ਹਾਂ ਵਿਚ ਕੇਂਦਰੀ ਆਗੂ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ, ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਡਿੰਪਲ ਯਾਦਵ, ਪਟਿਆਲਾ ਦੀ ਸਾਬਕਾ ਸਾਂਸਦ ਪ੍ਰਨੀਤ ਕੌਰ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਮੌਜੂਦ ਰਹੇ।

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ