Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਮੈਜਿਸਟਰੇਟ ਨੇ ਭਾਖੜਾ ਮੇਨ ਲਾਈਨ ਦੀ ਪਟੜੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ 'ਤੇ ਪਾਬੰਦੀ

February 13, 2025 03:48 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਚਲਾਇਆ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਤੈਰਾਕੀ ਕੀਤੀ ਜਾਵੇ।

                ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਮਨਾਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਜ਼ਿਲ੍ਹੇ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਕੈਨਾਲ ਉਪਰ ਰਿਪੇਅਰ ਲਈ ਬਣੀ ਪਟੜੀ ਉਪਰ ਲੋਕ ਗਾਹੇ ਬਗਾਹੇ ਆਪਣੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਇਸ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ। ਇਸ ਕੈਨਾਲ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੁੰਦਾ ਹੈ, ਇਸ ਲਈ ਅਜਿਹੇ ਲੋਕਾਂ ਦੀ ਜਾਨ ਨੂੰ ਖਤਰਾ ਬਣ ਜਾਂਦਾ ਹੈ ਅਤੇ ਦੁਰਘਟਨਾ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ ਜ਼ਿਲ੍ਹੇ ਅੰਦਰ 13 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ