Monday, June 16, 2025

Malwa

ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ

February 13, 2025 04:41 PM
SehajTimes

ਫ਼ਤਹਿਗੜ੍ਹ ਸਾਹਿਬ :  ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਕਾਨ ਮਾਲਕ ਜਾਂ ਮਕਾਨ ’ਤੇ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਉਣ ਉਪਰੰਤ ਹੀ ਮਕਾਨ ਕਿਰਾਏ ਤੇ ਦਿੱਤਾ ਜਾਵੇ ਅਤੇ ਇਸ ਸਬੰਧੀ ਸੂਚਨਾਂ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ’ਤੇ ਦਿੱਤੇ ਜਾਵੇ।

                   ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ  ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ । ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਮਨਾਹੀਂ ਦੇ ਇਹ ਹੁਕਮ 13 ਅਪ੍ਰੈਲ, 2025  ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ