Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਆਸਾਮ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਅੱਠ ਅਤਿਵਾਦੀ ਹਲਾਕ

May 23, 2021 05:08 PM
SehajTimes

ਦੀਫੂ : ਨਾਗਾਲੈਂਡ ਦੀ ਸਰਹੱਦ ਨਾਲ ਲੱਗੇ ਆਸਾਮ ਦੇ ਪਛਮੀ ਕਾਰਬੀ ਆਂਗਲੋਂਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦਿਮਾਸਾ ਨੈਸ਼ਨਲ ਲਿਬਰੇਸ਼ਨ ਆਰਮੀ (ਡੀਐਨਐਲਏ) ਦੇ ਅੱਠ ਅਤਿਵਾਦੀ ਮਾਰੇ ਗਏ। ਇਸ ਤੋਂ ਪਹਿਲਾਂ, ਅਧਿਕਾਰੀ ਨੇ ਮੁਕਾਬਲੇ ਵਿਚ ਛੇ ਅਤਿਵਾਦੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਦਿਤੀ ਸੀ ਕਿਉਂਕਿ ਤਦ ਤਕ ਹੋਰ ਦੋ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਨਹੀਂ ਹੋਈਆਂ ਸਨ। ਅਧਿਕਾਰੀ ਨੇ ਦਸਿਆ ਕਿ ਪਛਮੀ ਕਾਰਬੀ ਆਂਗਲੋਂਗ ਦੇ ਵਧੀਕ ਪੁਲਿਸ ਕਮਿਸ਼ਨਰ ਪ੍ਰਕਾਸ਼ ਸੋਨੇਵਾਲਾ ਦੀ ਅਗਵਾਈ ਵਿਚ ਪੁਲਿਸ ਅਧਿਕਾਰੀਆਂ ਅਤੇ ਅਸਮ ਰਾਈਫ਼ਲਜ਼ ਦੇ ਜਵਾਨਾਂ ਦੀ ਟੀਮ ਨੇ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਜ਼ਿਲ੍ਹੇ ਵਿਚ ਸਾਂਝੀ ਮੁਹਿੰਮ ਚਲਾਈ। ਉਨ੍ਹਾਂ ਦਸਿਆ ਕਿ ਇਸ ਦੌਰਾਨ ਮਿਚੀਬੈਲੰਗ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ਵਿਚ ਪਾਬੰਦੀਸ਼ੁਦਾ ਸੰਗਠਨ ਦੇ ਅੱਠ ਮੈਂਬਰ ਮਾਰੇ ਗਏ। ਸ਼ੁਰੂਆਤ ਵਿਚ ਛੇ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ ਅਤੇ ਦੋ ਹੋਰ ਲਾਸ਼ਾਂ ਦੁਰੇਡੇ ਇਲਾਕੇ ਵਿਚੋਂ ਮਿਲੀਆਂ। ਉਨ੍ਹਾਂ ਦਸਿਆ ਕਿ ਮਾਰੇ ਗਏ ਉਗਰਵਾਦੀਆਂ ਲਾਗੇ ਤੋਂ ਚਾਰ ਏ ਕੇ 47 ਰਾਈਫ਼ਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।  

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ