Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਤਰਲੋਚਨ ਸਿੰਘ ਮੋਹਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ 

February 18, 2025 12:19 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਸੁਨਾਮ ਦੇ ਅਹੁਦੇਦਾਰਾਂ ਦੀ  ਹੋਈ ਚੋਣ ਵਿੱਚ ਤਰਲੋਚਨ ਸਿੰਘ ਮੋਹਲ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਕੁਲਵਿੰਦਰ ਸਿੰਘ ਮੋਹਲ ਜਨਰਲ ਸਕੱਤਰ, ਹਰਿੰਦਰ ਸਿੰਘ ਵਿਤ ਸਕੱਤਰ, ਦਰਸ਼ਨ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ (ਲੱਕੀ ਜੱਸਲ) ਮੀਤ ਪ੍ਰਧਾਨ, ਦੁਰਗਾ ਸਿੰਘ ਚੌਹਾਨ ਮੀਤ ਸਕੱਤਰ, ਬਿਕਰਮਜੀਤ ਸਿੰਘ ਔਲਖ ਨੂੰ ਵਿੱਤ ਮੀਤ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਰਣਜੀਤ ਸਿੰਘ ਕੈਂਥ, ਬੰਤ ਸਿੰਘ ਰਾਏ ਨੂੰ ਪ੍ਰਮੁੱਖ ਸਲਾਹਕਾਰ, ਮਲਕੀਤ ਸਿੰਘ ਇੰਚਾਰਜ਼ ਬਰਤਨ ਸਟੋਰ, ਸਾਹਿਬਜੋਤ ਸਿੰਘ ਮੀਡੀਆ ਇੰਚਾਰਜ਼, ਹਰਵਿੰਦਰ ਸਿੰਘ ਰਾਏ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਨਵਦੀਪ ਸਿੰਘ ਅਤੇ ਤਰਸੇਮ ਸਿੰਘ ਰਾਏ ਆਦਿ ਨੂੰ ਮੈਂਬਰ ਚੁਣਿਆ ਗਿਆ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਵੱਲੋਂ ਅਰਦਾਸ ਉਪਰੰਤ ਸਿਰਪਾਓ ਦੀ ਬਖਸ਼ਿਸ਼ ਦਿੱਤੀ ਗਈ। ਗੁਰਦੁਆਰਾ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਤਰਲੋਚਨ ਸਿੰਘ ਮੋਹਲ ਨੇ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਜੀਵਨ ਫਲਸਫ਼ੇ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਕਥਾ ਵਿਚਾਰ ਅਤੇ ਕੀਰਤਨ ਦੀ ਸੇਵਾ ਨਿਰੰਤਰ ਜਾਰੀ ਰਹੇਗੀ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ