Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੰਜਾਬ ‘ਚ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ

February 18, 2025 04:38 PM
SehajTimes

ਫਰੀਦਕੋਟ : ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ ਮਹਾਰਾਜਵਾਲਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਮਲੋਟ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਆਸ-ਪਾਸ ਦੇ ਲੋਕ ਵੀ ਬਚਾਅ ਕਾਰਜ ‘ਚ ਲੱਗੇ ਹੋਏ ਹਨ।

 

ਅੱਜ ਸਵੇਰੇ ਫਰੀਦਕੋਟ ਵਿਚ ਕੋਟਕਪੂਰਾ ਰੋਡ ‘ਤੇ ਵਿੱਚ ਇੱਕ ਨਿੱਜੀ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਕਰੀਬ 5 ਲੋਕਾਂ ਦੀ ਮੌਤ ਹੋ ਗਈ ਜਦਕਿ 30 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਨਿਊ ਦੀਪ ਟਰਾਂਸਪੋਰਟ ਕੰਪਨੀ ਦੀ ਇਹ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਅਤੇ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ