Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪਿੰਡਾਂ ਵਿਚ ਜੰਗੀ ਪੱਧਰ ’ਤੇ ਚੱਲ ਰਿਹੈ ਸੈਂਪਲਿੰਗ ਅਤੇ ਸਰਵੇ ਦਾ ਕੰਮ : ਡਾ. ਆਦਰਸ਼ਪਾਲ ਕੌਰ

May 23, 2021 05:53 PM
SehajTimes

     ਮੋਹਾਲੀ: ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮਿਸ਼ਨ ਫ਼ਤਿਹ’ 2 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਸੈਂਪÇਲੰਗ ਅਤੇ ਸਰਵੇਖਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ-ਡੇਰਾਬੱਸੀ, ਬੂਥਗੜ੍ਹ ਅਤੇ ਘੜੂੰਆਂ ਦੇ ਪਿੰਡਾਂ ਵਿਚ 21 ਮਈ ਤੋਂ ਸੈਂਪÇਲੰਗ ਅਤੇ ਸਰਵੇਖਣ ਦਾ ਕੰਮ ਚੱਲ ਰਿਹਾ ਹੈ। ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਕੋਵਿਡ ਸੈਂਪÇਲੰਗ ਕੈਂਪ ਲਾਏ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਜਿਥੇ ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਸੈਂਪÇਲੰਗ ਲਈ ਪ੍ਰੇਰਿਤ ਕਰ ਰਹੇ ਹਨ, ਉਥੇ ਪਿੰਡਾਂ ਵਿਚ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਰਾਹੀਂ ਪਤਾ ਲਾਇਆ ਜਾ ਰਿਹਾ ਕਿ ਘਰ ਦਾ ਕੋਈ ਜੀਅ ਖੰਘ, ਜ਼ੁਕਾਮ, ਬੁਖ਼ਾਰ ਆਦਿ ਤੋਂ ਪੀੜਤ ਤਾਂ ਨਹੀਂ ਅਤੇ ਜੇ ਅਜਿਹੇ ਲੱਛਣ ਮਿਲਦੇ ਹਨ ਤਾਂ ਉਨ੍ਹਾਂ ਦਾ ਟੈਸਟ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਆਖਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਵੀ ਲੋਕਾਂ ਨੂੰ ਜਾਗਰੂਕ ਕਰਨ ’ਚ ਅਹਿਮ ਰੋਲ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਹੁਤੀ ਥਾਈਂ ਪਿੰਡਾਂ ਦੇ ਲੋਕ ਖ਼ੁਦ ਸੈਂਪÇਲੰਗ ਲਈ ਅੱਗੇ ਆ ਰਹੇ ਹਨ ਅਤੇ ਪਿੰਡਾਂ ਵਿਚ ਕੈਂਪ ਲਗਵਾਉਣ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ, ਜੋ ਚੰਗਾ ਸੰਕੇਤ ਹੈ।  
ਉਨ੍ਹਾਂ ਦਸਿਆ ਕਿ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ ਕੁਝ ਦਿਨਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸਿਹਤ ਟੀਮਾਂ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰ ਰਹੀਆਂ ਹਨ, ਉਥੇ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਵੀ ਲਗਾਤਾਰ

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ