Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਛੇਵੀਂ ਤਰਕਸ਼ੀਲ ਚੇਤਨਾ ਪਰਖ਼ ਪ੍ਰੀਖਿਆ ਵਿੱਚ  ਭਾਗ ਲੈਣ ਵਾਲੇ  ਉਭਾਵਾਲ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ 

February 19, 2025 12:24 PM
SehajTimes
ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ -ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ 'ਚ ਵਿਗਿਆਨਕ ਚੇਤਨਾ ਪੈਦਾ ਕਰਨ ਲਈ ਛੇਵੀਂ ਤਰਕਸ਼ੀਲ ਚੇਤਨਾ ਪਰਖ਼ ਪ੍ਰੀਖਿਆ ਲਈ ਗਈ ਸੀ। ਇਸ ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ  ਦੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਅਜ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਇਨਾਮ ਤਕਸੀਮ ਕੀਤੇ ਗਏ।  ਛੇਵੀਂ ਜਮਾਤ ਦੇ ਵਿਦਿਆਰਥੀ ਅਰਮਾਨ ਸਿੰਘ ਨੂੰ ਇਕਾਈ ਸੰਗਰੂਰ ਦੀ ਛੇਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਵਿੱਚ 13ਵੀਂ ਪੁਜੀਸ਼ਨ ਹਾਸਲ ਕਰਨ 'ਤੇ ਮੈਡਲ, ਕਿਤਾਬਾਂ ਦਾ ਸੈੱਟ ਅਤੇ ਸਰਟੀਫਿਕੇਟ ਨਾਲ਼ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਮਤਿਹਾਨ ਵਿੱਚ ਪਾਸ ਹੋਣ ਵਾਲੇ  ਬਾਕੀ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ  ਦੇ ਕੇ ਸਨਮਾਨਿਤ ਕੀਤਾ ਗਿਆ।।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲਏ ਜਾਣ ਵਾਲ਼ੇ ਅਜਿਹੇ ਇਮਤਿਹਾਨਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ ਵੱਲੋਂ ਸਨਮਾਨ ਹਾਸਲ ਕਰਨ ਵਾਲ਼ੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਸਮਾਗਮ ਵਿੱਚ ਸੀਮਾ ਗੋਇਲ,ਸੋਨਲ ਗੋਇਲ, ਰੇਨੂ ਬਾਲਾ,ਰੇਖਾ, ਅਨੀਤਾ,ਰੂਹੀ ਗੋਇਲ, ਤੇਜਿੰਦਰ ਕੌਰ, ਗਗਨਦੀਪ ਕੌਰ ਰੁਪਿੰਦਰ ਕੁਮਾਰ ,ਸਿੰਦਰਪਾਲ ਕੌਰ, ਵਨੀਤਾ ,ਲਾਭ ਸਿੰਘ, ਸ਼ੇਰਗਿਲ ,ਅਵਤਾਰ ਸਿੰਘ, ਭਾਰਤ ਭੂਸ਼ਨ, ਪ੍ਰਭਜੋਤ ਸਿੰਘ ਅਧਿਆਪਕ  ਨੇ ਸ਼ਮੂਲੀਅਤ ਕੀਤੀ।
 
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ