Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਦੀ ਤਿਆਰੀ ਵਾਸਤੇ ਟੈਸਟ 31 ਮਈ ਨੂੰ

May 23, 2021 07:41 PM
SehajTimes



ਚੰਡੀਗੜ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ  ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ.) ਦੀ ਤਿਆਰੀ ਲਈ ਬੇਸਲਾਈਨ ਟੈਸਟ 31 ਮਈ ਨੂੰ ਲੈਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦੀ ਇਸ ਟੈਸਟ ਲਈ ਪੂਰੀ ਤਿਆਰੀ ਕਰਵਾਏ ਜਾਣ ਦੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਇਸ ਵਜੀਫ਼ੇ ਲਈ ਵੱਧ ਤੋਂ ਵੱਧ ਚੋਣ ਹੋ ਸਕੇ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਨ.ਟੀ.ਐਸ.ਈ. ਤਿਆਰੀ ਵਾਸਤੇ ਇਹ ਟੈਸਟ ਕੇਵਲ ਦਸਵੀਂ ਵਿੱਚ ਪੜਦੇ ਬੱਚਿਆ ਦਾ ਹੋਵੇਗਾ ਜੋ ਕਿ ਆਨ ਲਾਈਨ ਲਿਆ ਜਾਵੇਗਾ। ਇਹ ਟੈਸਟ 45 ਮਿੰਟ ਦਾ ਹੋਵੇਗਾ ਜੋ ਵਿਦਿਆਰਥੀਆਂ ਦੀ ਆਈ.ਡੀ.ਨਾਲ ਜੋੜ ਕੇ ਕਰਵਾਇਆ ਜਾਵੇਗਾ।
ਇਹ ਇਮਤਿਹਾਨ ਰਾਸ਼ਟਰੀ ਪੱਧਰ ’ਤੇ ਐਨ.ਸੀ.ਈ.ਆਰ.ਟੀ ਵੱਲੋਂ ਲਿਆ ਜਾਂਦਾ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਦੀ ਪ੍ਰਤੀਭਾ ਦੀ ਖੋਜ ਕਰਨਾ ਅਤੇ ਉੱਚ ਸਿੱਖਿਆ ਲਈ ਵਿਦਿਆਰਥੀਆਂ ਨੂੰ ਵਜੀਫ਼ੇ ਪ੍ਰਦਾਨ ਕਰਨਾ ਹੈ।

Have something to say? Post your comment

 

More in Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ