Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

International

ਚੀਨ ਵਿਚ ਖ਼ਰਾਬ ਮੌਸਮ ਕਾਰਨ ਮੈਰਾਥਨ ਵਿਚ ਹਿੱਸਾ ਲੈਣ ਵਾਲੇ 21 ਜਣਿਆਂ ਦੀ ਮੌਤ

May 23, 2021 08:17 PM
SehajTimes

ਬੀਜਿੰਗ : ਉੱਤਰ ਪਛਮੀ ਚੀਨ ਵਿਚ ਬੇਹੱਦ ਖ਼ਰਾਬ ਮੌਸਮ ਕਾਰਨ 100 ਕਿਲੋਮੀਟਰ ਕਰਾਸ ਕੰਟਰੀ ਪਰਬਤੀ ਦੌੜ ਵਿਚ ਭਾਗ ਲੈਣਵਾਲੇ 21 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਖ਼ਬਰ ਏਜੰਸੀ ਮੁਤਾਬਕ ਗਾਂਸੁ ਸੂਬੇ ਵਿਚ ਸੈਰਸਪਾਟਾ ਸਥਾਨ ‘ਯੇਲੋ ਰਿਵਰ ਸਟੋਲ ਫ਼ਾਰੈਸਟ’ ਵਿਚ ਮੈਰਾਥਨ ਵਿਚ ਭਾਗ ਲੈਣ ਵਾਲੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਬਰਫ਼ੀਲੇ ਮੀਂਹ ਦਾ ਸਾਹਮਣਾ ਕਰਨਾ ਪਿਆ। ਪਰਬਤੀ ਮੈਰਾਥਨ ਵਿਚ ਕੁਲ 172 ਲੋਕਾਂ ਨੇ ਭਾਗ ਲਿਆ ਸੀ। ਸਨਿਚਰਵਾਰ ਸਵੇਰੇ ਨੌਂ ਵਜੇ ਤਕ ਮ੍ਰਿਤਕਾਂ ਦੀ ਗਿਣਤੀ ਵੱਧ ਕੇ 21 ਹੋ ਗਈ। ਬਾਕੀ ਠੀਕ ਹਨ ਅਤੇ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੌੜ ਵਿਚ ਭਾਗ ਲੈਣ ਵਾਲੇ ਕੁਝ ਲੋਕਾਂ ਦੇ ਲਾਪਤਾ ਹੋਣ ਮਗਰੋਂ ਦੌੜ ਰੋਕ ਦਿਤੀ ਗਈ। ਸਥਾਨਕ ਸਰਕਾਰ ਨੇ ਲਾਪਤਾ ਲੋਕਾਂ ਦੀ ਭਾਲ ਲਈ ਉਪਕਰਨਾਂ ਨਾਲ ਲੈਸ 1200 ਤੋਂ ਵੱਧ ਬਚਾਅ ਕਾਮਿਆਂ ਨੂੰ ਕੰਮ ਵਿਚ ਲਾਇਆ। ਰਾਤ ਨੂੰ ਤਾਪਮਾਨ ਮੁੜ ਡਿੱਗ ਗਿਆ ਜਿਸ ਕਾਰਨ ਬਚਾਅ ਕਾਰਜਾਂ ਵਿਚ ਮੁਸ਼ਕਲ ਆਈ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ