Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪੈਨਸ਼ਨਰ ਯੂਨੀਅਨ 'ਚ ਸੁਨਾਮ ਇਕਾਈ ਦੇ ਛੇ ਮੈਂਬਰ ਸ਼ਾਮਲ 

February 20, 2025 04:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਜ਼ਿਲ੍ਹਾ ਪੈਨਸ਼ਨਰ ਐਸੋਸੀਏਸ਼ਨ ਦੇ ਗਠਿਨ ਮੌਕੇ ਸੁਨਾਮ ਪੈਨਸ਼ਨਰ ਯੂਨੀਅਨ ਦੇ ਛੇ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੀ ਸੁਨਾਮ ਇਕਾਈ ਦੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ ਨੇ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਰਾਜ ਕੁਮਾਰ ਅਰੋੜਾ ਨੇ ਜ਼ਿਲੇ ਦਾ ਪ੍ਰਧਾਨ ਬਣਨ ਉਪਰੰਤ ਗਠਿਤ ਕੀਤੀ ਕਾਰਜਕਾਰਨੀ ਕਮੇਟੀ ਵਿੱਚ ਪ੍ਰੇਮ ਚੰਦ ਅਗਰਵਾਲ ਕਾਨੂੰਨੀ ਸਲਾਹਕਾਰ, ਗੁਰਬਖਸ਼ ਸਿੰਘ ਜਖੇਪਲ ਸਰਪ੍ਰਸਤ, ਡਾਕਟਰ ਸ਼ਮਿੰਦਰ ਸਿੰਘ ਸਿੱਧੂ ਮੀਡੀਆ ਸਲਾਹਕਾਰ, ਚੇਤ ਰਾਮ ਢਿੱਲੋਂ ਉਪ ਪ੍ਰਧਾਨ, ਜਗਦੇਵ ਸਿੰਘ ਚੀਮਾਂ ਅਤੇ ਰਜਿੰਦਰ ਕੁਮਾਰ ਗਰਗ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਹੈ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਚੇਤ ਰਾਮ ਢਿੱਲੋਂ ਨੇ ਕਿਹਾ ਕਿ ਰਾਜ ਕੁਮਾਰ ਅਰੋੜਾ ਲੰਮੇ ਸਮੇਂ ਤੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਉਨ੍ਹਾਂ ਨੇ ਸੁਨਾਮ ਇਕਾਈ ਦੇ ਛੇ ਮੈਂਬਰਾਂ ਨੂੰ ਜ਼ਿਲ੍ਹਾ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਨਾਮਜ਼ਦ ਕਰਕੇ ਮਾਣ ਬਖਸ਼ਿਆ ਹੈ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ