Monday, June 16, 2025

Haryana

ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲਿਆ

February 21, 2025 01:17 PM
SehajTimes

ਚੰਡੀਗੜ੍ਹ : ਹਰਿਆਣਾ ਦੇ ਨਵੇਂ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੈ ਅੱਜ ਆਪਣਾ ਕਾਰਜਭਾਰ ਗ੍ਰਹਿਣ ਕਰ ਲਿਆ। ਉਹ ਆਮ ਪ੍ਰਸਾਸ਼ਨ, ਮਨੁੱਖ ਸੰਸਾਧਨ, ਪਰਸੋਨਲ ਅਤੇ ਸਿਖਲਾਈ, ਸੰਸਦੀ ਮਾਮਲੇ ਅਤੇ ਵਿਜੀਲੈਂਸ ਵਿਭਾਗ ਦੇ ਮੁੱਖ ਸਕੱਤਰ ਦੇ ਨਾਲ-ਨਾਲ ਪਲਾਨ ਕੋਰਡੀਨੇਸ਼ਨ ਦੇ ਪ੍ਰਭਾਰੀ ਸਕੱਤਰ ਦਾ ਕੰਮ ਵੀ ਦੇਖਣਗੇ। ਨਾਲ ਹੀ, ਸ੍ਰੀ ਰਸਤੋਗੀ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਕਾਰਜਭਾਰ ਵੀ ਸੌਂਪਿਆ ਗਿਆ ਹੈ।

Have something to say? Post your comment

 

More in Haryana

ਹਰਿਆਣਾ ਵਿੱਚ ਪੰਚਾਇਤਾਂ ਨੂੰ ਮਿਲੇਗਾ ਹੁਣ ਸਟਾਮਪ ਡਿਯੂਟੀ ਦਾ ਸਿੱਧਾ ਲਾਭ : ਕ੍ਰਿਸ਼ਣ ਲਾਲ ਪੰਵਾਰ

ਰਿਵਾੜੀ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਮਿਲਿਆ, ਮੁੱਖ ਮੰਤਰੀ ਨੇ ਐਲਾਨਾਂ ਦਾ ਖੋਲ੍ਹਿਆ ਪਿਟਾਰਾ

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ