Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬ੍ਰਾਹਮਣ ਸਭਾ ਵੱਲੋਂ ਭੀਮ ਸ਼ਰਮਾ ਸਨਮਾਨਿਤ 

February 21, 2025 06:30 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਬ੍ਰਾਹਮਣ ਸਭਾ ਸੁਨਾਮ ਵੱਲੋਂ ਭੀਮ ਸ਼ਰਮਾ ਵਾਈਸ ਪ੍ਰਧਾਨ ਭੱਠੇ ਵਾਲੇ ਨੂੰ ਹਮੇਸ਼ਾ ਬ੍ਰਾਹਮਣ ਸਭਾ ਵਿੱਚ ਸਹਿਯੋਗ  ਕਰਨ ਤੇ ਸਨਮਾਨਿਤ ਕੀਤਾ ਗਿਆ। ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਨੰਦ ਲਾਲ ਛਾਹੜ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਭੀਮ ਸ਼ਰਮਾ ਬ੍ਰਾਹਮਣ ਸਮਾਜ ਵਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਧਾਰਮਿਕ ਕੰਮਾਂ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਕੇ ਤਨ ਮਨ ਧਨ ਨਾਲ ਸੇਵਾ ਕਰਦੇ ਆ ਰਹੇ ਹਨ। ਇਸ ਮੌਕੇ ਪ੍ਰਦੀਪ ਮੈਨਨ ਰਾਸ਼ਟਰੀ ਉਪ ਪ੍ਰਧਾਨ, ਮੈਡਮ ਗੀਤਾ ਸ਼ਰਮਾ ਪੰਜਾਬ ਪ੍ਰਧਾਨ ਮਹਿਲਾ ਵਿੰਗ ਸਾਬਕਾ ਫੂਡ ਗਰੇਨ ਚੇਅਰਪਰਸਨ ਪੰਜਾਬ ਸਰਕਾਰ, ਹਰਭਗਵਾਨ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਸੁਨਾਮ, ਡਾਕਟਰ ਅਮਿਤ ਅੱਤਰੀ ਸਾਬਕਾ ਕੌਂਸਲਰ, ਨੰਦ ਲਾਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਬ੍ਰਾਹਮਣ ਸਭਾ, ਸੁਪਿੰਦਰ ਭਾਰਦਵਾਜ ਸੇਵਾ ਮੁਕਤ ਜੇਈ, ਰਿਟਾਇਰਡ ਐਸਡੀਓ ਮਾਂਗੇ ਰਾਮ ਸ਼ਰਮਾ, ਰਾਮਪਾਲ ਸ਼ਰਮਾ, ਰਾਜੇਸ਼ ਕੁਮਾਰ ਵਿੱਕੀ, ਪਾਲੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ