Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਹੁਸ਼ਿਆਰਪੁਰ ਤੋਂ ਹਰਿਆਣਾ ਰੋਡ ਤੇ ਚੱਲਦੀ ਕਾਰ  ਨੂੰ ਲੱਗੀ ਅੱਗ ਜਾਨੀ ਨੁਕਸਾਨ ਤੋਂ ਬਚਾਅ 

February 24, 2025 02:31 PM
SehajTimes
ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਦਸੂਹਾ ਰੋਡ ਪਿੰਡ ਘਾਸੀਪੁਰ ਨਜਦੀਕ ਇੱਕ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਸਹਿਲ ਪੁੱਤਰ ਹਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੀਤਲ ਸਿੰਘ ਵਾਸੀ ਜਾਗਲ (ਸੰਸਾਰਪੁਰ) ਥਾਣਾ ਦਸੂਹਾ ਆਪਣੀ ਕਾਰ ਨੰਬਰ  ਪੀ.ਬੀ 10 ਈ ਡੀ 3484 ਤੇ ਸਵਾਰ ਹੋ ਕੇ ਹੁਸ਼ਿਆਪੁਰ ਨੂੰ ਜਾ ਰਹੇ ਸੀ ਜਦੋਂ ਉਨਾਂ੍ਹ ਦੀ ਕਾਰ ਪਿੰਡ ਘਾਸੀ ਪੁਰ ਨਜਦੀਕ ਪਹੁੰਚੀ ਤਾ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਨੂੰ ਅੱਗ ਲੱਗਣ ਦਾ ਕਾਰਨ ਖਬਰ ਲਿਖੇ ਜਾਣ ਤੱਕ ਪਤਾ ਨਹੀ ਚੱਲਿਆ। ਸੂਚਨਾ ਮਿਲਦਿਆ ਹੀ ਥਾਣਾ ਹਰਿਆਣਾ ਦੇ ਐੱਚ ਐੱਚ ਓ ਹਰੀਸ਼ ਕੁਮਾਰ ਪੁਲਿਸ ਪਾਰਟੀ ਨਾਲ ਘਟਨਾ ਵਾਲੀ ਜਗਾ ਤੇ ਪਹੁੰਚੇ। ਰਾਹਗੀਰਾਂ ਦੀ ਮਦਦ ਨਾਲ ਅੱਗ ਬੁਝਾਉਣ ਲਈ ਕਾਫੀ ਮੁਸ਼ੱਕਤ ਵੀ ਕੀਤੀ। ਇਸ ਦੌਰਾਨ ਕਿਸੇ ਰਾਹਗੀਰ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਤੇ ਮੌਕੇ ਤੇ ਪੁੱਜੀ ਟੀਮ ਨੇ ਅੱਗ ਉੱਪਰ ਕਾਬੂ ਪਾਇਆ।ਗੱਡੀ ‘ਚ ਸਵਾਰ ਵਿਅਕਤੀ ਸਮੇਂ ਸਿਰ ਗੱਡੀ ‘ਚੋ ਬਾਹਰ ਨਿਕਲ ਗਏ ਤੇ ਜਾਨੀ ਨੁਕਸਾਨ ਤੋ ਬਚਾਅ ਰਿਹਾ ਪ੍ਰੰਤੂ ਅੱਗ ਲੱਗਣ ਕਾਰਨ ਕਾਰ ਪੂਰੀ ਤਰਾਂ੍ਹ ਨੁਕਸਾਨੀ ਗਈ। 
 

Have something to say? Post your comment

 

More in Doaba

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ