Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਚੰਡੀਗੜ੍ਹ ਤੇ ਪੰਜਾਬ ਵਿਚ ਵਧੇਗਾ ਤਾਪਮਾਨ

May 24, 2021 10:46 AM
SehajTimes

ਚੰਡੀਗੜ੍ਹ : ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਮੌਸਮ ਬਦਲ ਰਿਹਾ ਹੈ ਅਤੇ ਅੱਜ ਤਾਪਮਾਨ ਵੀ ਵੱਧ ਰਿਹਾ ਹੈ। ਅੱਜ ਸਵੇਰੇ ਤੋਂ ਤੇਜ ਧੁੱਪ ਨਿਕਲੀ ਹੋਈ ਹੈ ਅਤੇ ਹੱਲਕੀ ਹਵਾ ਚੱਲ ਰਹੀ ਹੈ । ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਹੇਠਲਾ ਤਾਪਮਾਨ 24 ਡਿਗਰੀ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਧੁੱਪ ਖਿੜੀ ਰਹੇਗੀ ਲੇਕਿਨ ਹਵਾ ਦੇ ਚਲਣ ਕਾਰਨ ਲੋਕਾਂ ਨੂੰ ਜ਼ਿਆਦਾ ਗਰਮੀ ਮਹਿਸੂਸ ਨਹੀਂ ਹੋਵੇਗੀ । ਦੁਪਹਿਰ ਦੇ ਸਮੇਂ ਤਾਪਮਾਨ ਵਧਣ ਨਾਲ ਗਰਮੀ ਵਿਆਕੁਲ ਕਰ ਸਕਦੀ ਹੈ । ਵਿਭਾਗ ਅਨੁਸਾਰ ਹੁਣ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ । ਮਈ ਮਹੀਨੇ ਦੇ ਪਹਿਲੇ ਹਫ਼ਤੇ ਦੇ ਦੌਰਾਨ ਹੀ ਤਾਪਮਾਨ 40 ਡਿਗਰੀ ਤੋਂ ਜਿਆਦਾ ਹੋ ਗਿਆ ਸੀ। ਉਸਦੇ ਬਾਅਦ ਵੇਸਟਰਨ ਡਿਸਟਰਬੇਂਸ ਕਾਰਨ ਕਈ ਦਿਨ ਦੇ ਅੰਤਰਾਲ ਵਿੱਚ ਹੱਲਕੀ ਬਰਸਾਤ ਹੁੰਦੀ ਰਹੀ ਜਿਸ ਕਾਰਨ ਲੋਕਾਂ ਨੇ ਵੱਧਦੀ ਗਰਮੀ ਤੋਂ ਰਾਹਮ ਮਹਿਸੂਸ ਕੀਤੀ ਸੀ ਪਰ ਹੁਣ ਇਸ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਮਈ ਦੇ ਅੰਤਮ ਹਫ਼ਤੇ ਵਿੱਚ ਤਾਪਮਾਨ ਵੱਧ ਸਕਦਾ ਹੈ । ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਹੇਠਲਾ ਤਾਪਮਾਨ 25 ਡਿਗਰੀ ਰਹਿ ਸਕਦਾ ਹੈ । ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਹੇਠਲਾ ਤਾਪਮਾਨ 25 ਡਿਗਰੀ ਰਹਿ ਸਕਦਾ ਹੈ । ਇਸ ਤੋਂ ਇਲਾਵਾ ਐਤਵਾਰ ਸ਼ਾਮ ਨੂੰ ਬਾਦਲ ਪੂਰੀ ਤਰ੍ਹਾਂ ਅਕਾਸ਼ ਵਿੱਚ ਛਾਏ ਹੋਏ ਸਨ ਅਤੇ ਤੇਜ ਹਵਾ ਚਲਣ ਕਾਰਨ ਰਾਤ ਦਾ ਮੌਸਮ ਠੰਡਾ ਹੋ ਗਿਆ ਸੀ ।

 

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ