Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਹੁਣ ਦੇਸ਼ ਉਤੇ ਯਾਸ ਤੂਫਾਨ ਦਾ ਖ਼ਤਰਾ ਮੰਡਰਾ ਰਿਹਾ

May 24, 2021 11:19 AM
SehajTimes

ਨਵੀਂ ਦਿੱਲੀ : ਚਕਰਵਾਤੀ ਤੂਫਾਨ ਤਾਓਕੇ ਤੋਂ ਉਬਰ ਰਹੇ ਦੇਸ਼ ਉੱਤੇ ਹੁਣ ਯਾਸ ਤੂਫਾਨ ਦਾ ਖ਼ਤਰਾ ਮੰਡਰਾ ਰਿਹਾ ਹੈ । ਮੌਸਮ ਵਿਭਾਗ (IMD) ਮੁਤਾਬਕ ਐਤਵਾਰ ਨੂੰ ਬੰਗਾਲ ਦੀ ਖਾੜੀ ਵਿੱਚ ਘਟ ਦਬਾਅ ਦਾ ਖੇਤਰ ਚਕਰਵਾਤੀ ਤੂਫਾਨ ਵਿੱਚ ਬਦਲ ਜਾਵੇਗਾ। ਮੰਗਲਵਾਰ ਤੱਕ ਤੂਫਾਨ ਬੇਹੱਦ ਤਾਕਤਵਰ ਹੋ ਸਕਦਾ ਹੈ। ਇਸ ਨਾਲ ਨਿਪਟਨ ਲਈ ਆਰਮੀ, ਨੇਵੀ ਅਤੇ Air Force ਨੇ ਤਿਆਰ ਕਰ ਲਈ ਹੈ । ਤਿੰਨਾਂ ਸੇਨਾਵਾਂ ਨੇ ਹੋਣ ਵਾਲੇ ਨੁਕਸਾਨ ਨੂੰ ਵੇਖਦੇ ਹੋਏ ਕਈ ਟੀਮਾਂ ਤੈਨਾਤ ਕਰ ਦਿਤੀਆਂ ਹਨ। ਯਾਸ ਤੂਫਾਨ ਓਡੀਸ਼ਾ ਦੇ ਪਾਰਾਦੀਪ ਅਤੇ ਪੱਛਮ ਬੰਗਾਲ ਦੇ ਸਾਗਰ ਵਿਚੋਂ ਲੰਘੇਗਾ। ਇਹ 26 ਮਈ ਨੂੰ ਓਡੀਸ਼ਾ ਅਤੇ ਪੱਛਮ ਬੰਗਾਲ ਦੇ ਤਟਾਂ ਨਾਲ ਟਕਰਾ ਸਕਦਾ ਹੈ। ਤੂਫਾਨ ਦੇ ਅਲਰਟ ਨੂੰ ਵੇਖਦੇ ਹੋਏ ਰੇਲਵੇ ਨੇ 24 ਤੋਂ 29 ਮਈ ਤੱਕ 25 ਰੇਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿਤੀ ਹੈ।
ਪੱਛਮ ਬੰਗਾਲ ਦੇ ਦੱਖਣ ਅਤੇ ਪੂਰਬੀ ਮਿਦਨਾਪੁਰ ਵਿੱਚ ਹੇਠਲੇ ਇਲਾਕੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਪਹੁੰਚਾਣ ਦਾ ਕੰਮ ਸ਼ੁਰੂ ਹੋ ਗਿਆ ਹੈ । ਕੇਂਦਰ ਸਰਕਾਰ ਨੇ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (NDRF) ਦੀਆਂ 85 ਟੀਮਾਂ 5 ਰਾਜਾਂ ਵਿੱਚ ਤੈਨਾਤ ਕਰ ਦਿਤੀਆਂ ਹਨ। ਤੂਫਾਨ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਪੱਛਮ ਬੰਗਾਲ ਅਤੇ ਓਡੀਸ਼ਾ ਵਿੱਚ ਹੋ ਸਕਦਾ ਹੈ । IMD ਮੁਤਾਬਕ ਇੱਥੇ 185 ਕਿਲੋਮੀਟਰ ਪ੍ਰਤੀ ਘੰਟੇ (kmph) ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ।  ਤੂਫਾਨ ਕਾਰਨ 25 ਮਈ ਨੂੰ ਬੰਗਾਲ ਦੇ ਮੇਦਿਨੀਪੁਰ ਅਤੇ ਹੁਗਲੀ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਕੁੱਝ ਇਲਾਕੀਆਂ ਵਿੱਚ ਭਾਰੀ ਮੀਂਹ ਹੋਣ ਦਾ ਅਨੁਮਾਨ ਹੈ । 

Have something to say? Post your comment

 

More in National

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ