Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਮਹਾਸ਼ਿਵਰਾਤਰੀ ਮੌਕੇ ਕਰਵਾਈਆ ਜਾ ਰਹੀਆ ਪ੍ਰਭਾਤ ਫੇਰੀਆ 26 ਫਰਵਰੀ ਨੂੰ ਹੋਣਗੀਆਂ ਸਮਾਪਤ : ਡਾ ਰਮਨ ਘਈ 

February 25, 2025 11:51 AM
SehajTimes
ਹੁਸ਼ਿਆਰਪੁਰ : ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸ਼ਿਵ ਮੰਦਰ ਬੰਸੀ ਨਗਰ ਅਤੇ ਬੰਸੀ ਨਗਰ ਵੈਲਫੇਅਰ ਸ਼ੂਸਾਇਟੀ ਵੱਲੋਂ ਪ੍ਰਭਾਤ ਫੇਰੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਡਾ: ਰਮਨ ਘਈ ਅਤੇ ਸਕੱਤਰ ਜਗਦੀਸ਼ ਮਿਨਹਾਸ ਨੇ ਦੱਸਿਆ ਕਿ ਸ਼ਿਵ ਮੰਦਰ ਬੰਸੀ ਨਗਰ ਵੱਲੋਂ 10 ਫਰਵਰੀ ਤੋਂ ਕਰਵਾਈ ਜਾ ਰਹੀਆ ਪ੍ਰਭਾਤ ਫੇਰੀਆ 26 ਫਰਵਰੀ ਨੂੰ ਸ਼ਿਵਰਾਤਰੀ ਵਾਲੇ ਦਿਨ ਸ਼ਿਵ ਮੰਦਿਰ ਬੰਸੀ ਨਗਰ ਵਿਖੇ ਸਮਾਪਤ ਹੋਣਗੀਆਂ| ਉਨ੍ਹਾਂ ਦੱਸਿਆ ਕਿ ਸ਼ਿਵ ਮੰਦਿਰ ਬੰਸੀ ਨਗਰ ਦੀ ਵਲੋਂ ਅੱਜ 25 ਫਰਵਰੀ ਨੂੰ ਸ਼ਿਵਰਾਤਰੀ ਮੌਕੇ ਸ਼ਿਵ ਮੰਦਰ ਬੰਸੀ ਨਗਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ|  ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਬੰਸੀ ਨਗਰ ਤੋਂ ਸ਼ੁਰੂ ਹੋ ਕੇ ਰਿਸ਼ੀ ਨਗਰ, ਭਰਵਾਈ ਅੱਡਾ, ਰੇਲਵੇ ਰੋਡ, ਸੈਸ਼ਨ ਚੌਕ, ਸੁਤੈਹਰੀ ਰੋਡ, ਸਰਕਾਰੀ ਕਾਲਜ ਚੌਕ, ਫਗਵਾੜਾ ਰੋਡ, ਭਗਤ ਸਿੰਘ ਨਗਰ, ਸ਼ੰਕਰ ਨਗਰ, ਲਕਸ਼ਮੀ ਐਨਕਲੇਵ, ਮਾਊਂਟ ਐਵੀਨਿਊ ਤੋਂ ਹੁੰਦਾ ਹੋਇਆ ਸ਼ਿਵ ਮੰਦਰ ਬੰਸੀ ਨਗਰ ਵਿਖੇ ਵਿਸ਼ਰਾਮ ਕਰੇਗਾ। ਇਸ ਮੌਕੇ ਸ਼ਿਵ ਮੰਦਿਰ ਬੰਸੀ ਨਗਰ ਵਲੋਂ ਡਾ: ਰਮਨ ਘਈ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋ ਕੇ ਪ੍ਰਮਾਤਮਾ ਦਾ ਗੁਣਗਾਨ ਕਰਨ ਦਾ ਸੱਦਾ ਦਿੱਤਾ| ਇਸ ਮੌਕੇ ਦੇਸ ਰਾਜ, ਮਿਨਹਾਸ ਸਾਹਬ, ਬਿੱਲਾ, ਲੱਕੀ, ਮੌਂਟੀ, ਰਾਜਾ, ਵਿਕਰਾਂਤ, ਕਾਲੂ, ਦੀਪੂ, ਪਵਨ, ਹਰੀਸ਼ ਬੇਦੀ, ਅਸ਼ੋਕ ਕੁਮਾਰ ਗੋਲਡੀ, ਤਰੁਣ ਸਿੱਕਾ, ਮੁਨੀਸ਼, ਅਨੀਤਾ ਤਿਵਾੜੀ, ਸਿੰਮੀ, ਕਾਂਤਾ, ਅਮਨ, ਸਲੋਚਨਾ ਦੇਵੀ, ਰਾਕੇਸ਼ ਬਾਲਾ, ਪਿੰਕੀ, ਦੀਕਸ਼ਾ, ਨੋਚਾਂ, ਨੋਚਾਂ, ਨੋਚਾਂ, ਜੀ, ਕਾਂਤਾ ਆਦਿ ਹਾਜ਼ਰ ਸਨ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼