Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਾਰਤੀ ਵਿਦੇਸ਼ ਮੰਤਰੀ ਪੁੱਜੇ ਅਮਰੀਕਾ

May 24, 2021 12:19 PM
SehajTimes

ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅੱਜ ਸਵੇਰੇ ਅਮਰੀਕਾ ਪਹੁੰਚੇ ਹਨ। ਇਸ ਨੂੰ ਲੈ ਕੇ ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਰਾਜਦੂਤ ਟੀਐਸ ਤਿਰੂਮੂਰਤੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸੰਕਟ ਦੇ ਵਿਚ ਵਿਦੇਸ਼ ਮੰਤਰੀ ਜੈਸ਼ੰਕਰ ਦਾ ਇਹ ਦੌਰਾ ਭਾਰਤ ਦੀ ਵੈਕਸੀਨ ਲੋੜਾਂ ਦੇ ਲਿਹਾਜ਼ ਨਾਲ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਹਿਲੀ ਜਨਵਰੀ 2021 ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ‘ਚ ਭਾਰਤ ਦੇ ਦਾਖਲੇ ਤੋਂ ਬਾਅਦ ਵਿਦੇਸ਼ ਮੰਤਰੀ ਪਹਿਲੀ ਵਾਰ ਨਿਊਯਾਰਕ ਆਏ ਹਨ। ਜੈਸ਼ੰਕਰ ਦੀ ਅਮਰੀਕੀ ਵਿਦੇਸ਼ ਮੰਤਰੀ ਟੋਨੀ ਬਿਲੰਕਨ, ਸੰਯੁਕਤ ਰਾਸ਼ਟਰ ਮਹਾਂਸਕੱਤਰ ਏਂਟੀਨਿਓ ਗੁਤਾਰੇਸ ਤੇ ਬਾਇਡਨ ਸਰਕਾਰ ਦੇ ਹੋਰ ਆਹਲਾ ਅਧਿਕਾਰੀਆਂ ਨਾਲ ਮੁਲਾਕਾਤ ਹੋਵੇਗੀ। ਵੈਕਸੀਨ ਲਈ ਕੱਚੇ ਮਾਲ ਦੀ ਪੂਰਤੀ ਤੇਜ਼ ਕਰਨ ‘ਤੇ ਜ਼ੋਰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਜਨਵਰੀ ‘ਚ ਸੱਤਾ ਸਾਂਭਣ ਤੋਂ ਬਾਅਦ ਭਾਰਤ ਦੇ ਕਿਸੇ ਸੀਨੀਅਰ ਮੰਤਰੀ ਦੀ ਇਹ ਪਹਿਲੀ ਯਾਤਰਾ ਹੈ। ਜੈਸ਼ੰਕਰ ਵਾਸ਼ਿੰਗਟਨ ‘ਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਿਲੰਕੇਨ ਦੇ ਨਾਲ ਚਰਚਾ ਕਰਨਗੇ। ਉਹ ਅਮਰੀਕੀ ਮੰਤਰੀ ਮੰਡਲ ਦੇ ਮੈਂਬਰਾਂ ਤੇ ਉੱਥੋਂ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਦੋ ਪੱਖੀ ਚਰਚਾ ਕਰਨਗੇ। ਇਸ ਯਾਤਰਾ ਦੌਰਾਨ ਜੈਸ਼ੰਕਰ ਭਾਰਤ ‘ਚ ਕੋਵਿਡ-19 ਰੋਧੀ ਟੀਕੇ ਦੇ ਘਰੇਲੂ ਉਤਪਾਦਨ ਨੂੰ ਵਧਾਉਣ ਲਈ ਅਮਰੀਕਾ ਤੋਂ ਕੱਚੇ ਮਾਲ ਦੀ ਪੂਰਤੀ ਤੇਜ਼ ਕਰਨ ‘ਤੇ ਜ਼ੋਰ ਦੇ ਸਕਦੇ ਹਨ। ਇਸ ਦੇ ਨਾਲ ਹੀ ਟੀਕੇ ਦੇ ਸੰਯੁਕਤ ਉਤਪਾਦਨ ਦੀ ਸੰਭਾਵਨਾ ਬਾਰੇ ਵੀ ਉਹ ਚਰਚਾ ਕਰਨਗੇ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ