Tuesday, September 09, 2025

Delhi

1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

February 25, 2025 04:49 PM
SehajTimes

ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਈ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸੰਬੰਧਿਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਉਸ ਨੂੰ ਦੂਜੀ ਵਾਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਉਹ ਦਿੱਲੀ ਕੈਂਟ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦਿੱਲੀ ਪੁਲਿਸ ਅਤੇ ਪੀੜਤਾਂ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਦੇ ਖਿਲਾਫ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।

 

Have something to say? Post your comment

 

More in Delhi

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ