Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸੰਕਲਪ ਪੱਤਰ ਦੇ ਇੱਕ-ਇੱਕ ਵਾਦੇ ਨੂੰ ਕਰਣਗੇ ਪੂਰਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

February 26, 2025 01:15 PM
SehajTimes

ਮੁੱਖ ਮੰਤਰੀ ਨੇ ਕਰਨਾਲ ਵਿਚ ਪ੍ਰਬੰਧਿਤ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ 100 ਦਿਨ ਵਿਚ ਸੰਕਲਪ ਪੱਤਰ ਦੇ 18 ਵਾਦਿਆਂ ਨੂੰ ਪੂਰਾ ਕੀਤਾ ਹੈ ਜਦੋਂ ਕਿ 10 ਵਾਦੇ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਕਲਪ ਪੱਤਰ ਦੇ ਇੱਕ-ਇੱਕ ਵਾਦੇ ਨੂੰ ਪੂਰਾ ਕੀਤਾ ਜਾਵੇਗਾ। ਹਰਿਆਣਾ ਵਿਕਾਸ ਦੀ ਰਾਹ 'ਤੇ ਹੋਰ ਤੇਜ ਗਤੀ ਨਾਲ ਅੱਗੇ ਵਧੇਗਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਬਨਾਉਣ ਦੇ ਸਪਨੇ ਨੂੰ ਸਾਕਾਰ ਕਰੇਗਾ।

ਮੁੱਖ ਮੰਤਰੀ ਮੰਗਲਵਾਰ ਨੂੰ ਕਰਨਾਲ ਵਿਚ ਪ੍ਰਬੰਧਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਹਮਸ਼ਾ ਭਾਈਚਾਰਾ ਖਰਾਬ ਕਰਨ ਦਾ ਕੰਮ ਕੀਤਾ ਹੈ। ਸਾਲ 2014 ਤੋਂ ਪਹਿਲਾ ਸੂਬੇ ਵਿਚ ਵਿਕਾਸ ਕੰਮਾਂ ਦੀ ਕੀ ਸਥਿਤੀ ਸੀ, ਇਹ ਆਮਨਜਤਾ ਜਾਣਦੀ ਹੈ। ਜਦੋਂ ਕਿ ਮੌਜੂਦਾ ਸਰਕਾਰ ਲਗਾਤਾਰ ਤੇਜ ਗਤੀ ਨਾਲ ਵਿਕਾਸ ਕੰਮ ਕਰਵਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਜਨਤਾ ਲਗਾਤਾਰ ਸਰਕਾਰ ਦੀ ਭਲਾਈਕਾਰੀ ਨੀਤੀਆਂ 'ਤੇ ਭਰੋਸਾ ਜਤਾ ਰਹੀ ਹੈ। ਅਤੇ ਹਾਲ ਹੀ ਵਿਚ ਦਿੱਲੀ ਵਿਚ ਵੀ ਜਨਤਾ ਨੇ ਆਪਣਾ ਆਸ਼ੀਰਵਾਦ ਦੇ ਕੇ ਸਰਕਾਰ ਦੀ ਨੀਤੀਆਂ 'ਤੇ ਭਰੋਸੇ ਦੀ ਮੋਹਰ ਲਗਾਈ ਹੈ। ਉਨ੍ਹਾਂ ਨੇ ਕਿਹਾ ਕਿ ਛੌਟੀ ਸਰਕਾਰ ਬਨਣ ਦੇ ਬਾਅਦ ਸੂਬਾ ਸਰਕਾਰ ਤਿੰਨ ਗੁਣਾ ਗਤੀ ਨਾਲ ਕੰਮ ਕਰੇਗੀ।

ਇਸ ਮੌਕੇ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ, ਵਿਧਾਇਕ ਜਗਮੋਹਨ ਆਨੰਦ, ਰਾਮਕੁਮਾਰ ਕਸ਼ਅਪ ਅਤੇ ਸਾਬਕਾ ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ