Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Sports

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

February 27, 2025 06:59 PM
SehajTimes

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

More in Sports

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ