Thursday, November 20, 2025

National

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

February 28, 2025 02:43 PM
SehajTimes

NHAI ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੇ ਰੋਕ ਲਗਾ ਦਿੱਤੀ ਹੈ। 12 ਮਈ 2021 ਨੂੰ ਪ੍ਰਾਜੈਕਟ ਮਿਲਿਆ ਸੀ। NHAI ਨੇ 25 ਫਰਵਰੀ 2025 ਨੂੰ ਠੇਕਾ ਰੱਦ ਕਰ ਦਿੱਤਾ ਹੈ ਤੇ ਇਸ ਦਾ ਇਕ ਕਾਰਨ ਅਧੂਰੀ ਜ਼ਮੀਨ ਐਕੁਆਇਰ ਵੀ ਦੱਸਿਆ ਜਾ ਰਿਹਾ ਹੈ। EPC ਮਾਡਲ ਹੇਠ ਇਸ ਪ੍ਰਾਜੈਕਟ ਦੀ ਕੀਮਤ 1071 ਕਰੋੜ ਦੀ ਲਾਗਤ ਦੱਸੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਵੀ NHAI ਵੱਲੋਂ ਰੋਕ ਲਗਾਈ ਗਈ ਸੀ ਜਿਸ ਦਾ ਮੁੱਖ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਦੱਸਿਆ ਗਿਆ। NHAI ਦੇ ਅਧਿਕਾਰੀਆਂ ਨਾਲ ਬਦਸਲੂਕੀ ਦੇ ਦੋ ਮਾਮਲੇ ਇਕ ਲੁਧਿਆਣੇ ਤੋਂ ਤੇ ਇਕ ਜਲੰਧਰ ਤੋਂ ਸਾਹਮਣੇ ਆਇਆ ਤੇ ਜਿਸ ਤੋਂ ਬਾਅਦ NHAI ਵੱਲੋਂ ਇਹ ਰੋਕ ਲਗਾਈ ਗਈ ਹੈ।

Have something to say? Post your comment

 

More in National

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"