Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ

February 28, 2025 02:49 PM
SehajTimes

ਬੰਗਾ : ਬੀਤੇ ਦਿਨੀ  ਲੈਮਰੀਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਆਯੋਜਿਤ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਬੈਚਲਰ ਆਫ ਮੈਡੀਕਲ ਲੈਬ ਸਾਇੰਸ ਦੇ ਚੌਥੇ ਸਮੇਸਟਰ ਦੇ ਵਿਦਿਆਰਥੀਆਂ ਮਨਿੰਦਰ ਮਹਿਮੀ ਅਤੇ ਰਫੀਉੱਲਾ ਦਾ ਸਰਟੀਫੀਕੇਟ ਪ੍ਰਦਾਨ ਕਰਕੇ ਸਨਮਾਨ ਵੀ ਕੀਤਾ ਗਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਰਾਸ਼ਟਰੀ ਕਨਵੈਨਸ਼ਨ ਵਿੱਚ ਦੋਵਾਂ ਵਿਦਿਆਰਥੀਆਂ ਸ਼ਾਨਦਾਰ ਸ਼ਮੂਲੀਅਤ ਇਹਨਾਂ ਦੀ ਆਪਣੇ ਪ੍ਰੌਫੈਸ਼ਨਲ ਕੋਰਸ ਪ੍ਰਤੀ ਵਚਨਬੱਧਤਾ ਪ੍ਰਤੀ ਮਿਸਾਲ ਹੈ। ਕਾਲਜ ਪੁੱਜਣ ਤੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਅਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਵੱਲੋਂ ਕਾਲਜ ਦੀ ਨੁੰਮਾਇੰਦੀ ਕਰਕੇ ਅਤੇ ਸਨਮਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਹਾਰਦਿਕ ਵਧਾਈਆਂ ਦਿੱਤੀਆਂ। ਉਹਨਾਂ ਨੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਆਪਣੇ ਪ੍ਰੌਫੈਸ਼ਨਲ ਕਿੱਤੇ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਕਰਨ ਲਈ ਪ੍ਰੇਰਿਤ ਕੀਤਾ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ