Monday, June 16, 2025

Chandigarh

ADC ਅਨਮੋਲ ਸਿੰਘ ਧਾਲੀਵਾਲ ਵੱਲੋਂ ਨਯਾਂ ਗਾਂਓ ਵਿਖੇ SBM 20 ਸਕੀਮ ਤਹਿਤ ਵਿਛਾਈ ਜਾ ਰਹੀਂ ਸੀਵਰੇਜ ਅਤੇ STP ਦਾ ਕੀਤਾ ਨਿਰੀਖਣ

February 28, 2025 03:44 PM
SehajTimes

ਐੱਸ ਏ ਐੱਸ ਨਗਰ : ਅੱਜ 28 ਫਰਵਰੀ 2025 ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਨਯਾਂ ਗਾਂਓ ਵਿਖੇ ਐਸ.ਬੀ.ਐਮ. 20 ਸਕੀਮ ਤਹਿਤ ਵਿਛਾਈ ਜਾ ਰਹੀ 2000 ਮੀਟਰ ਸੀਵਰੇਜ ਅਤੇ ਐਸ.ਟੀ.ਪੀ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸੀਵਰੇਜ ਸਕੀਮ ਅਤੇ ਐਸ.ਟੀ.ਪੀ ਦੇ ਤਕਨੀਕੀ ਪਹਿਲੂਆਂ ਅਤੇ ਕੰਮ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ 4400 ਮੀਟਰ ਦੇ ਕਰੀਬ 2000 ਮੀਟਰ ਦਾ ਮੇਨ ਸੀਵਰੇਜ ਵਿਛਾਇਆ ਗਿਆ ਹੈ ਅਤੇ  ਐਸ.ਟੀ.ਪੀ ਦਾ ਵੀ ਲਗਭਗ 15 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਵੱਲੋਂ ਮੌਕੇ ਤੇ ਮੌਜੂਦ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਕੰਮ ਨੂੰ ਸਮੇਂ ਬੱਧ ਤਰੀਕੇ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ