Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਕਿਸਾਨ ਖੇਤੀ ਬਾੜੀ ਅਧਿਕਾਰੀ ਜਾਂ ਟੋਲ ਫ੍ਰੀ ਨੰਬਰ 'ਤੇ ਸੰਪਰਕ ਕਰ ਦਰਜ ਕਰਵਾਉਣ ਫ਼ਸਲ ਖ਼ਰਾਬ ਹੋਣ ਦੀ ਰਿਪੋਰਟ : ਖੇਤੀ ਬਾੜੀ ਮੰਤਰੀ

March 03, 2025 04:43 PM
SehajTimes

ਚੰਡੀਗੜ੍ਹ  : ਹਰਿਆਣਾ ਦੇ ਖੇਤੀ ਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਪ੍ਰਧਾਨ ਮੰਤਰੀ ਫ਼ਸਲ ਬੀਮਾ ਸਕੀਮ ਅਤੇ ਹਰਿਆਣਾ ਮੁਆਵਜ਼ਾ ਪੋਰਟਲ ਰਾਹੀਂ ਫ਼ਸਲ ਨੁਕਸਾਨ ਦੀ ਰਿਪੋਰਟਿੰਗ ਦੀ ਵਿਵਸਥਾ ਉਪਲੱਬਧ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਸਕੀਮ ਦੇ ਤਹਿਤ ਰਜਿਸਟ੍ਰੇਸ਼ਨ ਕਰਵਾਇਆ ਹੈ, ਉਹ ਆਪਣੇ ਨਜਦੀਕ ਦੇ ਖੇਤੀ ਬਾੜੀ ਅਧਿਕਾਰੀ ਜਾਂ ਟੋਲ ਫ੍ਰੀ ਨੰਬਰ 14447 'ਤੇ ਸੰਪਰਕ ਕਰ 72 ਘੰਟੇ ਅੰਦਰ ਆਪਣੀ ਫ਼ਸਲ ਖ਼ਰਾਬ ਦੀ ਰਿਪੋਰਟ ਦਰਜ ਕਰਵਾ ਸਕਦੇ ਹਨ।

ਉੱਥੇ ਹੀ, ਜਿਹੜੇ ਕਿਸਾਨ ਇਸ ਸਕੀਮ ਦੇ ਤਹਿਤ ਰਜਿਸਟਰਡ ਨਹੀਂ ਹਨ, ਉਹ ਹਰਿਆਣਾ ਮੁਆਵਜ਼ਾ ਪੋਰਟਲ 'ਤੇ ਆਪਣਾ ਨੁਕਸਾਨ ਦਰਜ ਕਰਵਾ ਸਕਦੇ ਹਨ। ਇਸ ਦੇ ਲਈ ਉਨ੍ਹਾਂ ਦਾ 'ਮੇਰੀ ਫ਼ਸਲ, ਮੇਰਾ ਵੇਰਵਾ' ਪੋਰਟਲ 'ਤੇ ਰਜਿਸਟ੍ਰੇਸ਼ਨ ਜਰੂਰੀ ਹੈ। ਖੇਤੀ ਬਾੜੀ ਮੰਤਰੀ ਨੇ ਜਲਦ ਤੋਂ ਜਲਦ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।

ਸ੍ਰੀ ਰਾਣਾ ਨੇ ਸਾਰੇ ਪ੍ਰਭਾਵਿਤ ਕਿਸਾਨਾਂ ਤੋਂ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੇ ਅੰਦਰ ਆਪਣੀ ਫ਼ਸਲ ਨੁਕਸਾਨ ਦੀ ਰਿਪੋਰਟ ਦਰਜ ਕਰਵਾ ਕੇ ਸਰਕਾਰ ਦੀ ਮਦਦ ਸਕੀਮਾਂ ਦਾ ਲਾਭ ਚੁੱਕਣ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ