Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

250 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ

March 03, 2025 06:09 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ-ਡੀ ਦੀ ਅਗਵਾਹੀ ਹੇਠ  ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਜੈਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ ਐਸ ਆਈ ਮਹਿੰਦਰ ਪਾਲ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੀ  ਗਸ਼ਤ ਚੈਕਿੰਗ ਦੋਰਾਨ ਕੁਕੜ ਮਜਾਰਾ ਲਾਗੇ ਮੋਜੂਦ ਸੀ ਤਾਂ ਤਲਵਿੰਦਰ ਸਿੰਘ ਉਰਫ ਲੱਡੂ ਪੁਤਰ ਅਵਤਾਰ ਸਿੰਘ ਵਾਸੀ ਕੁੱਕੜ ਮਜਾਰਾ ਅਤੇ ਗੁਰਵਿੰਦਰ ਸਿੰਘ ਉਰਫ ਗੋਲੂ ਪੁਤਰ ਪਰਮਜੀਤ ਸਿੰਘ ਵਾਸੀ ਕੁਕੜ ਮਜਾਰਾ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਤਲਾਸ਼ੀ ਕਰਨ ਤੇ ਤਲਵਿੰਦਰ ਸਿੰਘ ਉਰਫ ਲੱਡੂ ਪਾਸੋ 128 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆਂ ਅਤੇ ਗੁਰਵਿੰਦਰ ਸਿੰਘ ਉਰਫ ਗੋਲੂ ਦੀ ਤਲਾਸ਼ੀ ਕਰਨ ਤੇ ਉਸ ਪਾਸੋ 122 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆਂ ਜਿਸ ਤੇ ਥਾਣਾ ਗੜਸ਼ੰਕਰ ਵਿਖ਼ੇ ਮੁਕੱਦਮਾ ਦਰਜ ਕੀਤਾ ਅਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ  ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਕਥਿਤ ਦੋਸ਼ੀ ਇਹ ਨਸ਼ੀਲੀਆਂ ਗੋਲੀਆਂ ਕਿਸ ਕੋਲੋਂ ਖਰੀਦਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੇ ਹਨ! 

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ