Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ,

March 03, 2025 06:56 PM
SehajTimes

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਜਟ ਵੰਡ, ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾ ਦੀ ਤਰੱਕੀ ਅਤੇ ਨਿਯੁਕਤੀ ਸਮੇਤ ਮੁੱਖ ਵਿਭਾਗੀ ਮਸਲਿਆਂ ਦੀ ਸਮੀਖਿਆ ਕੀਤੀ।

ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦ੍ਰਿੜਾਇਆ।

ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਕਿਸਾਨ-ਕੇਂਦ੍ਰਿਤ ਯੋਜਨਾਵਾਂ ਬਾਰੇ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬਾਗਬਾਨੀ ਖੇਤਰ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦਾ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ