Monday, June 16, 2025

Chandigarh

ਡਾਇਰੈਕਟਰ ਸਟੇਟ ਟ੍ਰਾਂਸਪੋਰਟ ਵੱਲੋਂ ਕੁਰਾਲੀ ਬੱਸ ਅੱਡੇ 'ਤੇ ਬੱਸਾਂ ਰੋਕਣ ਦੀ ਹਦਾਇਤ

March 04, 2025 12:59 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰੋਡਵੇਜ਼/ਪਨਬੱਸ ਦੀਆਂ ਬੱਸਾਂ ਵੱਲੋਂ ਕੁਰਾਲੀ ਬੱਸ ਅੱਡੇ ਤੇ ਬੱਸਾਂ ਨੂੰ ਰੋਕ ਕੇ ਸਵਾਰੀਆਂ ਨੂੰ ਉਤਾਰਨ ਅਤੇ ਚੜ੍ਹਾਉਣ ਸਬੰਧੀ ਆਮ ਜਨਤਾ ਨੂੰ ਆ ਰਹੀ ਮੁਸ਼ਕਿਲ ਦਾ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।
    ਉਨ੍ਹਾਂ ਵੱਲੋਂ ਸਮੂਹ ਜਨਰਲ ਮੈਨੇਜਰ/ਡਿਪੂ ਮੈਨੇਜਰ, ਪੰਜਾਬ ਰੋਡਵੇਜ਼ ਅਤੇ ਪਨਬੱਸ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ ਅਧੀਨ ਆਉਂਦੇ ਉਪਰੇਸ਼ਨਲ ਸਟਾਫ (ਕੰਡਕਟਰ/ਡਰਾਈਵਰ) ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਕੁਰਾਲੀ ਬੱਸ ਅੱਡੇ ਵਿਖੇ ਬੱਸਾਂ ਰੋਕ ਕੇ ਸਵਾਰੀਆਂ ਨੂੰ ਉਤਾਰਨਾ/ਚੜ੍ਹਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ/ਇਲਾਕਾ ਨਿਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
    ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜੇਕਰ ਭਵਿੱਖ ਵਿੱਚ ਇਸ ਸਬੰਧੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਕਰਮਚਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ