Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

International

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

March 06, 2025 01:46 PM
SehajTimes

ਲੰਦਨ : ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਦੀ ਗੱਡੀ ਨੂੰ ਲੰਦਨ ‘ਚ ਵੱਖਵਾਦੀ ਸਮਰਥਕਾਂ ਨੇ ਘੇਰ ਕੇ ਤਿਰੰਗੇ ਝੰਡੇ ਦਾ ਅਪਮਾਨ ਕੀਤਾ ਗਿਆ ਹੈ। ਘਟਨਾ ਦੇ ਬਾਅਦ ਭਾਰਤੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਿਰੰਗੇ ਝੰਡੇ ਦਾ ਅਪਮਾਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਡਾ. ਐੱਸ. ਜੈਸ਼ੰਕਰ ਚੈਥਮ ਹਾਊਸ ਵੱਲੋਂ ਆਯੋਜਿਤ ਇੱਕ ਚਰਚਾ ‘ਚ ਹਿੱਸਾ ਲੈਣ ਲਈ ਲੰਡਨ ਗਏ ਹੋਏ ਹਨ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ 4 ਤੋਂ 9 ਮਾਰਚ ਤੱਕ ਬ੍ਰਿਟੇਨ ਦੇ ਦੌਰੇ ‘ਤੇ ਹਨ।

Have something to say? Post your comment

More in International

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ