Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਕੋਵਿਡ ਪੀੜਤ ਮਿਲਖਾ ਸਿੰਘ ਫ਼ੌਰਟਿਸ ਹਸਪਤਾਲ ਵਿਚ ਦਾਖ਼ਲ

May 24, 2021 09:25 PM
SehajTimes

ਚੰਡੀਗੜ੍ਹ : ਉਘੇ ਦੌੜਾਕ ਮਿਲਖਾ ਸਿੰਘ ਦੀ ਹਾਲਤ ਵਿਗੜਨ ਕਾਰਨ ਅੱਜ ਸ਼ਾਮ ਉਨ੍ਹਾਂ ਨੂੰ ਮੋਹਾਲੀ ਦੇ ਫ਼ੌਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਹ ਪਿਛਲੇ ਦਿਨੀਂ ਕੋਵਿਡ ਪਾਜ਼ੇਟਿਵ ਹੋ ਗਏ ਸਨ। ਸੂਤਰਾਂ ਮੁਤਾਬਕ ਉਨ੍ਹਾਂ ਦਾ ਆਕਸੀਜਨ ਲੈਵਲ ਕਾਫ਼ੀ ਘੱਟ ਗਿਆ ਜਿਸ ਕਾਰਨ ਉਨ੍ਹਾਂ ਨੂੰ ਫ਼ੌਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। 91 ਸਾਲਾ ਵਿਸ਼ਵ ਚੈਂਪੀਅਨ ਰਹੇ ਮਿਲਖਾ ਸਿੰਘ ਦੀ ਸਿਹਤ ’ਤੇ ਡਾਕਟਰ ਲਗਾਤਾਰ ਨਿਗਰਾਨੀ ਰੱਖ ਰਹੇ ਹਨ।

Have something to say? Post your comment

 

More in Chandigarh

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ