Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Business

ਭਾਰਤ ਵਿਚ ਬੰਦ ਹੋ ਸਕਦੇ ਹਨ Facebook, Twitter ਅਤੇ Instagram !

May 25, 2021 09:14 AM
SehajTimes

ਨਵੀਂ ਦਿੱਲੀ : ਸੂਤਰਾਂ ਤੋਂ ਇਹ ਖ਼ਬਰ ਆ ਰਹੀ ਹੈ ਕਿ ਭਾਰਤ ਵਿਚ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਸੋਸ਼ਲ ਮੀਡੀਆ ਕੰਪਨੀਆਂ ਬੰਦ ਹੋ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਨੇ ਸਾਰੇ social media ਕੰਪਨੀਆਂ ਨੂੰ ਨਵੇਂ ਨਿਯਮਾਂ ਦੀ ਪਾਲਣਾ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਸੀ। ਜੇ ਇਹ ਕੰਪਨੀਆਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਹਨ, ਤਾਂ ਉਹ ਭਾਰਤ ਦੇ ਮੌਜੂਦਾ ਕਾਨੂੰਨਾਂ ਦੇ ਤਹਿਤ ਅਪਰਾਧਿਕ ਕਾਰਵਾਈ ਅਧੀਨ ਆ ਸਕਦੇ ਹਨ।  ਇਨ੍ਹਾਂ ਨਿਯਮਾਂ ਵਿਚ ਕਿਹਾ ਗਿਆ ਸੀ ਕਿ ਇਹ ਕੰਪਨੀਆਂ ਉਸ ਅਫ਼ਸਰ ਦੀ ਨਿਯੁਕਤੀ ਕਰਨ ਜੋ ਇਤਰਾਜ਼ਯੋਗ ਸਮੱਗਰੀ ਦੀ ਨਿਗਰਾਨੀਕਰਨ ਅਤੇ ਰਿਪੋਰਟ ਕਰਨ। ਹੁਣ ਤੱਕ ਕਿਸੇ ਵੀ ਕੰਪਨੀ ਨੇ ਇਨ੍ਹਾਂ ਵਿੱਚੋਂ ਕਿਸੇ ਵੀ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ ਹੈ । ਇਹ ਸੱਭ ਇਸ ਲਈ ਕੀਤਾ ਗਿਆ ਹੈ ਕਿਉਕਿ ਸੋਸ਼ਲ ਮੀਡੀਆ ਪੀੜਤ ਲੋਕ ਸਿ਼ਕਾਇਤਾਂ ਕਰਦੇ ਰਹਿੰਦੇ ਹਨ ਕਿ ਉਨ੍ਹਾਂ ਨਾਲ ਸੋਸ਼ਲ ਮੀਡਆ ਉਤੇ ਠੱਗੀ ਵੱਜੀ ਹੈ। ਕੁਝ ਪਲੇਟਫਾਰਮਸ ਨੇ ਇਸ ਲਈ ਛੇ ਮਹੀਨਿਆਂ ਦਾ ਸਮਾਂ ਮੰਗਿਆ ਹੈ। ਕਈਆਂ ਨੇ ਕਿਹਾ ਕਿ ਉਹ ਆਪਣੇ ਮੁੱਖ ਦਫਤਰ ਅਮਰੀਕਾ ਤੋਂ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਨ। ਇਹ ਕੰਪਨੀਆਂ ਭਾਰਤ ਵਿਚ ਕੰਮ ਕਰ ਰਹੀਆਂ ਹਨ, ਭਾਰਤ ਤੋਂ ਮੁਨਾਫਾ ਕਮਾ ਰਹੀਆਂ ਹਨ ਪਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਹੈੱਡਕੁਆਰਟਰ ਤੋਂ ਗ੍ਰੀਨ ਸਿਗਨਲ ਦੀ ਉਡੀਕ ਕਰਦੀਆਂ ਹਨ। ਟਵਿੱਟਰ ਵਰਗੀਆਂ ਕੰਪਨੀਆਂ ਆਪਣੇ ਤੱਥ ਜਾਂਚਕਰਤਾ ਰੱਖਦੀਆਂ ਹਨ, ਜਿਹੜੀਆਂ ਨਾ ਤਾਂ ਪਛਾਣ ਦੱਸਦੀਆਂ ਹਨ ਅਤੇ ਨਾ ਹੀ ਤੱਥਾਂ ਦੀ ਪੜਤਾਲ ਕਰਨ ਦੇ ਤਰੀਕੇ ਨੂੰ ਦੱਸਦੀਆਂ ਹਨ।

Have something to say? Post your comment

 

More in Business

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ