Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਨੇ ਏ.ਡੀ.ਸੀ. (ਜਨਰਲ) ਦਾ ਅਹੁਦਾ ਸੰਭਾਲਿਆ

March 08, 2025 12:16 PM
SehajTimes

ਫ਼ਤਹਿਗੜ੍ਹ ਸਾਹਿਬ : 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਹਰਪ੍ਰੀਤ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਸ਼੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਮੂਹ ਵਿਭਾਗਾਂ ਦਾ ਸਹਿਯੋਗ ਲੈ ਕੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।

          ਏ.ਡੀ.ਸੀ. ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਹੀਂ ਸ਼ਹੀਦਾਂ ਦੀ ਧਰਤੀ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੇ ਰੋਜ਼ਾ ਸ਼ਰੀਫ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ