Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੋਹਾਲੀ ਪੁਲਿਸ ਵੱਲੋਂ ਪਿਸਤੌਲ ਦੀ ਨੋਕ ਤੇ 1 ਲੱਖ ਰੁਪਏ ਲੈਣ ਵਾਲਾ ਮੁਲਜ਼ਮ ਗ੍ਰਿਫਤਾਰ

March 08, 2025 01:05 PM
SehajTimes
ਐਸ.ਏ.ਐਸ.ਨਗਰ : ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ ਨਗਰ ਸ੍ਰੀ ਦੀਪਕ ਪਾਰਿਕ ਆਈ.ਪੀ.ਐਸ ਨੇ ਦੱਸਿਆ ਕਿ ਮਿਤੀ 05-03-2025 ਨੂੰ ਕਮਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮੁਬਾਰਕਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲ ਵਾਸੀ ਕਿਰਾਏਦਾਰ ਮਕਾਨ ਨੰਬਰ 64 ਗਿਲਕੋ ਵੈਲੀ ਖਰੜ, ਐਸ.ਏ.ਐਸ ਨਗਰ ਨੇ ਥਾਣਾ ਸਿਟੀ ਖਰੜ ਵਿਖੇ ਸੂਚਨਾ ਦਿੱਤੀ ਸੀ ਕਿ ਉਸ ਦਾ ਸਵਰਾਜ ਨਗਰ ਖਰੜ ਵਿਖੇ ਮੈਡੀਕਲ ਸਟੋਰ ਹੈ। ਉਸਦੀ ਦੁਕਾਨ ਤੇ ਉਦੇ ਪ੍ਰਤਾਪ ਸਿੰਘ ਅਤੇ ਪੁਲਿਸ ਮੁਲਾਜਮ ਜਸਬੀਰ ਸਿੰਘ ਸੰਧੂ  ਆਏ ਅਤੇ ਉਸਨੂੰ ਡਰਾ ਧਮਕਾ ਅਤੇ ਪਿਸਤੌਲ ਦੀ ਨੋਕ ਤੇ 1 ਲੱਖ ਰੁਪਏ ਲੈ ਗਏ ਅਤੇ ਬਾਅਦ ਵਿੱਚ ਹੋਰ ਪੈਸਿਆਂ ਦੀ ਵੀ ਮੰਗ ਕੀਤੀ ਗਈ, ਜਿਸ ਤੇ ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਨੰ: 76 76 ਮਿਤੀ 05-03-2025ਅ/ਧ 140(2), 308(5), 351(2), 61(2), ਬੀ.ਐਨ.ਐਸ. ਅਤੇ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ ਬਰਖਿਲਾਫ ਉਦੇ ਪ੍ਰਤਾਪ ਸਿੰਘ ਉਰਫ ਉਦੇ ਪੁੱਤਰ ਜਸਵਿੰਦਰ ਸਿੰਘ ਵਾਸੀ ਮਕਾਨ ਨੰ 17 ਬਲਾਕ, ਸੀ, ਸੈਕਟਰ-125 ਸੰਨੀ ਇੰਨਕਲੇਵ ਥਾਣਾ ਸਿਟੀ ਖਰੜ ਅਤੇ ਪੁਲਿਸ ਮੁਲਾਜਮ ਜਸਬੀਰ ਸਿੰਘ ਸੰਧੂ ਤੇ ਦਰਜ/ਰਜਿਸਟਰ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ੀ ਉਦੇ ਪ੍ਰਤਾਪ ਸਿੰਘ ਉਕਤ ਨੂੰ ਮੁੱਕਦਮਾ ਵਿੱਚ ਮਿਤੀ 05-03-2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕੀਤਾ ਗਿਆ ਜਿੱਥੇ ਜੱਜ ਸਾਹਿਬ ਨੇ ਦੋਸ਼ੀ ਦਾ 1 ਦਿਨ ਦਾ ਪੁਲਿਸ ਰਿਮਾਂਡ ਮੰਜੂਰ ਫਰਮਾਇਆ। ਮੁਕਦਮੇ ਵਿੱਚ ਦੋਸ਼ੀ ਜਸਬੀਰ ਸਿੰਘ ਉਕਤ ਦੀ ਗ੍ਰਿਫਤਾਰੀ ਬਾਕੀ ਹੈ। ਮੁੱਕਦਮਾ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ