Thursday, January 29, 2026
BREAKING NEWS
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

Business

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

March 08, 2025 01:53 PM
SehajTimes

ਪਟਿਆਲਾ :  ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਸ੍ਰ: ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ , ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਜੀ ਦੇਖ ਰੇਖ ਹੇਠ ਪੰਜਾਬ ਰਾਜ ਨੂੰ ਡੇਅਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ।
 ਇਸੇ ਸਕੀਮ ਤਹਿਤ ਮਿਤੀ  10/03/2025 ਤੋਂ ਦੋ ਹਫਤੇ  ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ ਰੁਜਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ(ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾ੍ਰਪਤ ਕਰਨ ਦੇ ਚਾਹਵਾਨ ਉਮੀਦਵਾਰ  ਦਫਤਰ ਵਿਖੇ  ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, 1 ਫੋਟੋ , ਜਾਤੀ ਸਰਟੀਫਿਕੇਟ ਦੀ ਕਾਪੀ ਦਫਤਰ ਵਿਖੇ ਜਮ੍ਹਾ ਕਰਵਾਉਣ ।ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ।ਟ੍ਰੇਨਿੰਗ ਕਰਨ ਤੋਂ ਬਾਅਦ ਲਾਭਪਾਤਰੀਆਂ ਨੂੰ ਡੀ.ਡੀ-8 ਸਕੀਮ ਅਧੀਨ ਕਰਜਾ ਕੇਸ ਸਪਾਂਸਰ ਕਰਕੇ 2 ਤੋਂ 20 ਪਸ਼ੂਆਂ ਤੱਕ ਜਨਰਲ ਕੈਟਾਗਰੀ ਨੂੰ 25 ਪ੍ਰਤੀਸ਼ਤ ਅਤੇ ਐਸ.ਸੀ ਕੈਟਾਗਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ. 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Have something to say? Post your comment

 

More in Business

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ