Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਹਰਿਆਣਾ ਸਰਕਾਰ ਵਚਨਬੱਧ

March 08, 2025 02:36 PM
SehajTimes

ਮਾਈਨਿੰਗ ਵਿਭਾਗ ਦੇ ਡਾਈਰੈਕਟਰ ਜਨਰਲ ਕੇ.ਐਮ.ਪਾਂਡੁਰੰਗ ਦੇ ਆਦੇਸ਼ਾਂ ਦੀ ਹੋ ਰਹੀ ਹੈ ਅਨੁਪਾਲਨਾ

ਮਾਈਨਿੰਗ ਅਧਿਕਾਰੀ ਦਿਨ ਰਾਤ ਖੁਦ ਕਰ ਰਹੀ ਹੈ ਟੀਮ ਨਾਲ ਚੈਕਿੰਗ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਹੀ ਸਰਕਾਰੀ ਕਾਨੂੰਨਾਂ ਦੀ ਅਨੁਪਾਲਨਾ ਪ੍ਰਭਾਵੀ ਢੰਗ ਨਾਲ ਯਕੀਨੀ ਹੋਵੇ,ਇਸ 'ਤੇ ਵਿਸ਼ੇਸ਼ ਫੋਕਸ ਕਰ ਰਹੇ ਹਨ। ਸਰਕਾਰੀ ਸਕੀਮਾਂ ਨੂੰ ਧਰਾਤਲ 'ਤੇ ਲਾਗੂ ਕਰਨ ਦੇ ਨਾਲ ਹੀ ਸਕੀਮਾਂ ਨੂੰ ਲਾਗੂ ਕਰਨ 'ਤੇ ਵੀ ਹਰਿਆਣਾ ਸਰਕਾਰ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਹੀ ਹੈ। ਹਰਿਆਣਾ ਸਰਕਾਰ ਮਾਈਨਿੰਗ ਵਿਭਾਗ ਰਾਹੀਂ ਸੂਬੇ ਵਿੱਚ ਖਣਿਸ ਸਰੋਤਾਂ ਦੀ ਖੋਜ , ਵਿਕਾਸ ਅਤੇ ਪ੍ਰਬੰਧਨ ਨੂੰ ਕਵਰ ਕਰ ਰਹੀ ਹੈ।

ਮਾਈਨਿੰਗ ਵਿਭਾਗ ਦੇ ਡਾਈਰੈਕਟਰ ਜਨਰਲ ਕੇ.ਐਮ.ਪਾਂਡੁਰੰਗ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹਰਿਆਣਾ ਸਰਕਾਰ ਵਚਨਬੱਧ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਮਤ ਮਾਨਿਟਰਿੰਗ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਈ-ਸਿਪਿੰਗ ਬਿੱਲ ਦੇ ਖਣਿਜ ਵਾਹਨਾਂ ਦੇ ਸੰਚਾਲਨ 'ਤੇ ਹਰਿਆਣਾ ਸਰਕਾਰ ਦੀ ਤਿੱਖੀ ਨਜ਼ਰ ਹੈ ਅਤੇ ਕਾਨੂੰਨਾਂ ਦੀ ਉਲੰਘਨਾਂ ਕਰਨ ਵਾਲਿਆਂ 'ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਮਾਈਨਿੰਗ ਅਧਿਕਾਰੀ ਕਮਲੇਸ਼ ਬਿਧਲਾਨ ਨੇ ਦੱਸਿਆ ਕਿ ਵਿਭਾਗ ਦੇ ਡਾਈਰੈਕਟਰ ਜਨਰਲ ਕੇ.ਐਮ.ਪਾਂਡੁਰੰਗ ਦੇ ਆਦੇਸ਼ ਅਨੁਸਾਰ ਅਤੇ ਡੀਸੀ ਵਿਕਰਮ ਸਿੰਘ ਦੀ ਦੇਖਰੇਖ ਵਿੱਚ ਜਨਵਰੀ ਮਹਿਨੇ ਤੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਈ-ਸਿਪਿੰਗ ਬਿੱਲ ਦੇ ਖਣਿਜ ਵਾਹਨਾਂ ਦੇ ਸੰਚਾਲਨ 'ਤੇ ਸਖ਼ਤ ਕਦਮ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਖੁਦ ਵਿਭਾਗ ਦੇ ਆਦੇਸ਼ਾਂ ਦੀ ਅਨੁਪਾਲਨਾ ਕਰਦੇ ਹੋਏ ਯਮੁਨਾ ਨਦੀ ਖ਼ੇਤਰ ਸਮੇਤ ਜ਼ਿਲ੍ਹੇ ਤੋਂ ਨਿਕਲ ਰਹੇ ਨੈਸ਼ਨਲ ਅਤੇ ਸਟੇਟ ਹਾਈਵੇ 'ਤੇ ਖਣਿਜ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ। ਨਾਲ ਹੀ ਦਿਨ ਰਾਤ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਉਨ੍ਹਾਂ ਦੀ ਪੂਰੀ ਟੀਮ ਸਰਗਰਮੀ ਨਾਲ ਜ਼ਿਲ੍ਹੇ ਵਿੱਚ ਮਾਨਿਟਰਿੰਗ ਯਕੀਨੀ ਕਰ ਰਹੀ ਹੈ। ਉਨ੍ਹਾਂ ਨੇ ਜਨਤਕ ਤੋਂ ਅਪੀਲ ਕੀਤੀ ਕਿ ਜੇ ਕੀਤੇ ਵੀ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਜਾਂ ਬਿਨ੍ਹਾਂ ਈ-ਸਿਪਿੰਗ ਬਿੱਲ ਦੇ ਖਣਿਜ ਵਾਹਨ ਚਲਣ ਦੀ ਸੂਚਨਾ ਦੇਣੀ ਹੈ ਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 1800-180-5530 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ